24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਈ ਹਰਜਿੰਦਰ ਸਿੰਘ ਮੋਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਦਿਹਾਤੀ ਪ੍ਰਧਾਨ ਨਿਯੁਕਤ

ਜੋਧਾਂ, 23 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਧਾਰਮਿਕ ਖੇਤਰ ਦੀ ਸ਼ਖ਼ਸੀਅਤ ਭਾਈ ਹਰਜਿੰਦਰ ਸਿੰਘ ਮੋਹੀ ਦੀਆਂ ਪੰਥ ਅਤੇ ਸਮਾਜ ਪ੍ਰਤੀ ਸੇਵਾਵਾਂ ਵਿਚ ਉਸ ਸਮੇਂ ਵਾਧਾ ਹੋਇਆ ਜਦ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਭਾਈ ਹਰਜਿੰਦਰ ਸਿੰਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਾਈਕਮਾਂਡ ਵਲੋਂ ਲਗਾਈ ਦਿਹਾਤੀ ਪ੍ਰਧਾਨ ਦੀ ਸੇਵਾ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਪ੍ਰਧਾਨ ਭਾਈ ਹਰਜਿੰਦਰ ਸਿੰਘ ਮੋਹੀੋ 24-09-2026
ਜੋਧਾਂ, 23 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਧਾਰਮਿਕ ਖੇਤਰ ਦੀ ਸ਼ਖ਼ਸੀਅਤ ਭਾਈ ਹਰਜਿੰਦਰ ਸਿੰਘ ਮੋਹੀ ਦੀਆਂ ਪੰਥ ਅਤੇ ਸਮਾਜ ਪ੍ਰਤੀ ਸੇਵਾਵਾਂ ਵਿਚ ਉਸ ਸਮੇਂ ਵਾਧਾ ਹੋਇਆ ਜਦ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਭਾਈ ਹਰਜਿੰਦਰ ਸਿੰਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਾਈਕਮਾਂਡ ਵਲੋਂ ਲਗਾਈ ਦਿਹਾਤੀ ਪ੍ਰਧਾਨ ਦੀ ਸੇਵਾ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਆਉਣ ਵਾਲੇ ਸਮੇਂ ਵਿਚ ਜਥੇਬੰਦੀ ਦੀਆਂ ਮੀਟਿੰਗਾਂ ਵੀ ਕਰਵਾਈਆਂ ਜਾਣਗੀਆਂ। ਭਾਈ ਹਰਜਿੰਦਰ ਸਿੰਘ ਮੋਹੀ ਨੇ ਭਾਈ ਗੁਰਪ੍ਰਤਾਪ ਸਿੰਘ ਵਡਾਲਾ, ਹਰਵੇਲ ਸਿੰਘ ਮਾਧੋਪੁਰ, ਜਥੇਦਾਰ ਭਰਪੂਰ ਸਿੰਘ ਧਾਂਦਰਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸਮਰਪਿਤ ਭਾਵਨਾ ਨਾਲ ਸੇਵਾ ਕਰਨਗੇ।
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਭੁੱਲਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਦੀ ਕੀਤੀ ਚੋਣ ਅਗਲੀ ਖ਼ਬਰ ਪ੍ਰਸਿੱਧ ਮੇਲਾ ਛਪਾਰ ਅੱਜ ਤੋਂ ਧੂਮ-ਧੜੱਕੇ ਨਾਲ ਸ਼ੁਰੂ ਹੋਵੇਗਾ ਮੇਲੇ ਦੀਆਂ ਰੌਣਕਾਂ ਪਹਿਲਾਂ ਹੀ ਸਿਖਰਾਂ ’ਤੇ, ਸਿਆਸੀ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।