27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜਗਰਾਉਂ ਬਾਰ ਐਸੋਸੀਏਸ਼ਨ ਦੀ ਸੈਕਟਰੀ ਚੁਣੀ ਦਰਿਪਣ ਸਾਹਨੀ ਦਾ ਭਾਜਪਾ ਵਲੋਂ ਸਨਮਾਨ

ਜਗਰਾਉਂ, 26 ਸਤੰਬਰ (ਵਿਨੋਦ ਕੁਮਾਰ)-ਜਗਰਾਉਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ ਜਗਰਾਉਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ.

ਅਜੀਤ ਡੈਸਕ 27-09-2026
ਜਗਰਾਉਂ, 26 ਸਤੰਬਰ (ਵਿਨੋਦ ਕੁਮਾਰ)-ਜਗਰਾਉਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ ਜਗਰਾਉਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਦਰਿਪਣ ਸਾਹਨੀ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ’ਤੇ ਵਧਾਈ ਦਿੰਦਿਆਂ ਕਿਹਾ ਕਿ ਦਰਿਪਣ ਸਾਹਨੀ ਭਾਜਪਾ ਜ਼ਿਲ੍ਹਾ ਲੀਗਲ ਸੈੱਲ ਦੀ ਕੋ-ਕਨਵੀਨਰ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ ਰਹੀ। ਉਨ੍ਹਾਂ ਕਿਹਾ ਕਿ ਦਰਿਪਣ ਸਾਹਨੀ ਨੂੰ ਬਾਰ ਐਸੋਸੀਏਸ਼ਨ ਵਿਚ ਅਹੁਦਾ ਮਿਲਣਾ ਪਾਰਟੀ ਤੇ ਉਸ ਦੇ ਖ਼ੁਦ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਅਜੀਤ ਸਿੰਘ ਅਖਾੜਾ, ਨਵੀਨ ਜੈਨ, ਜ਼ਿਲ੍ਹਾ ਕੈਸ਼ੀਅਰ ਰਾਜ ਵਰਮਾ, ਸਰਕਲ ਪ੍ਰਧਾਨ ਨਵਨੀਤ ਗੁਪਤਾ ਤੇ ਟੋਨੀ ਵਰਮਾ, ਗੌਰਵ ਗੁਪਤਾ, ਐੱਮਸੀ ਸਤੀਸ਼ ਪੱਪੂ, ਐਡਵੋਕੇਟ ਵਿਵੇਕ ਭਾਰਦਵਾਜ, ਕ੍ਰਿਸ਼ਨ ਕੁਮਾਰ ਇੰਦੋਰਾ, ਅਨਿਲ ਕੁਮਾਰ ਸੈਂਟੀ ਚੋਪੜਾ, ਲਲਿਤ ਜੈਨ, ਜਤਿੰਦਰ ਅਰੋੜਾ ਮਿੱਠੂ, ਲਾਲ ਚੰਦ ਸੋਨੂੰ, ਪੁਲਕਿਤ ਲੂੰਬਾ, ਰਿੰਕੂ ਅਰੋੜਾ, ਰਾਜਪਾਲ ਜੈਨ, ਗੁਰਤੇਜ ਸਿੰਘ ਗੇਜਾ, ਰਾਕੇਸ਼ ਹੈਪੀ, ਕਪਿਲ ਪਰਜਾਪਤੀ, ਅਨੁਜ ਸ਼ਰਮਾ, ਅਭੀ ਗੋਇਲ, ਕੁਲਦੀਪ ਕੌੜਾ, ਜਨਕ ਰਾਜ, ਪੰਡਤ ਵਿਪਨ ਸ਼ਰਮਾ, ਜਗਦੀਸ਼ ਓਹਰੀ, ਮਾਤਾ ਪ੍ਰਸ਼ਾਦ, ਅਰੁਣ ਗੁਪਤਾ, ਵੈਭਵ ਜੈਨ, ਕਮਲਪ੍ਰੀਤ ਸਾਹਨੀ, ਇਆਨ ਸਾਹਨੀ, ਦਵਿੰਦਰ ਅਰੋੜਾ, ਇੰਦਰਜੀਤ ਸਿੰਘ ਆਦਿ ਭਾਜਪਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋ.ਅ.ਦਲ (ਬ) ਦੀ ਮੇਲਾ ਛਪਾਰ ਕਾਨਫ਼ਰੰਸ ਲਈ ਹਲਕਾ ਰਾਏਕੋਟ ਤੋਂ ਆਗੂਆਂ/ਵਰਕਰਾਂ ਨੇ ਦਿਖਾਈ ਦਿਲਚਸਪੀ ਮਹੇਰਨਾਂ ਕਲਾਂ... ਅਗਲੀ ਖ਼ਬਰ ਰਮਨ ਸੰਧੂ ‘ਆਪ’ ਪਾਰਟੀ ਮਹਿਲਾ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ ਹੋਏ ਪਾਰਟੀ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।