02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਮਾਲ ’ਚ ਅੱਖਾਂ ਦਾ ਚੈੱਕਅੱਪ ਕੈਂਪ 4 ਨੂੰ

ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਐੱਸ. ਸੀ.

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਹਾਕਮ ਸਿੰਘ ਭੱਟੀਆਂ ਅਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ ਗੱਲਬਾਤ ਕਰਦੇ ਹੋਏ। ਤਸਵੀਰ: ਮੇਜਰ ਹੰਬੜਾਂ 02-10-2026
ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਐੱਸ.ਸੀ.ਬੀ.ਸੀ ਭਲਾਈ ਪਮਾਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਐਤਵਾਰ, 4 ਅਕਤੂਬਰ ਪਿੰਡ ਪਮਾਲ ਡਿਸਪੈਂਸਰੀ ਨੇੜੇ ਲੱਗ ਰਿਹਾ, ਇਹ ਜਾਣਕਾਰੀ ਭਲਾਈ ਮੰਚ ਦੇ ਪ੍ਰਧਾਨ ਜਤਿੰਦਰ ਸਿੰਘ ਪਮਾਲ ਵਲੋਂ ਦਿੱਤੀ ਗਈ। ਜਤਿੰਦਰ ਸਿੰਘ ਅਨੁਸਾਰ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ: ਰਮੇਸ਼ ਮਨਸੂਰਾਂ ਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕਰਕੇ ਦਵਾਈਆਂ ਮੁਫ਼ਤ ਵੰਡੀਆਂ ਜਾਣਗੀਆਂ। ਚਿੱਟਾ ਮੋਤੀਆ ਤੋਂ ਪੀੜ੍ਹਤ ਮਰੀਜ਼ਾਂ ਦੇ ਬਿਨਾਂ ਟਾਂਕਾ ਵਿਧੀ ਆਪ੍ਰੇਸ਼ਨ ਹੋਣਗੇ।
ਪਿਛਲੀ ਖ਼ਬਰ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਪਾਣੀ ਨੂੰ ਬਚਾਉਣ ਸੰਬੰਧੀ ਸੈਮੀਨਾਰ ਖੇਤੀ ਦੇ ਵੱਖ-ਵੱਖ... ਅਗਲੀ ਖ਼ਬਰ ਬੀਬਾ ਬਾਦਲ ਜਲਦ ਹਲਕਾ ਰਾਏਕੋਟ ’ਚ ਦਸਤਕ ਦੇਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।