ਐਤੀਆਣਾ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕਾਰਡ ਵੰਡੇ
ਚੌਂਕੀਮਾਨ, 7 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮੋਗਾ-ਫਿਰੋਜ਼ਪੁਰ ਜ਼ੋਨ-3 ਦਾ ਖੇਤਰੀ ਯੁਵਕ ਅਤੇ ਵਿਰਾਸਤੀ ਮੇਲਾ ‘ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ’ ਵਿਖੇ ਆਯੋਜਿਤ ਕੀਤਾ ਗਿਆ। ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਡਾ.
ਐਤੀਆਣਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਵੰਡਣ ਮੌਕੇ ਐਡਵੋਕੇਟ ਲਵਪ੍ਰੀਤ ਸਿੰਘ, ਸੁਸਾਇਟੀ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਅਤੇ ਹੋਰ। ਤਸਵੀਰ: ਮਨਦੀਪ ਸਿੰਘ ਉੱਭੀ
08-10-2026