13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚਕਰ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ

ਹਠੂਰ, 12 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਚਕਰ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਕੀਤਾ।

ਅਜੀਤ ਡੈਸਕ 13-10-2026
ਹਠੂਰ, 12 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਚਕਰ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਕੀਤਾ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਇਸ ਮੰਡੀ ਵਿਖੇ ਪਨਸਪ ਅਤੇ ਪਨਗਰੇਨ ਖ਼ਰੀਦ ਏਜੰਸੀ ਵਲੋਂ ਕਿਸਾਨਾਂ ਦਾ ਝੋਨਾਂ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪਨਗਰੇਨ ਦੇ ਇੰਸਪੈਕਟਰ ਰੋਹਿਤ ਸ਼ਰਮਾ, ਕਲਰਕ ਜਸਵਿੰਦਰ ਸਿੰਘ, ਸਰਪੰਚ ਸੋਹਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸਮਾਜ ਸੇਵੀ ਸਵ: ਕਿਰਪਾਲ ਸਿੰਘ ਵਿਰਕ (ਹੰਬੜਾਂ) ਅਗਲੀ ਖ਼ਬਰ ਸਾਬਕਾ ਰਾਜ ਮੰਤਰੀ ਰਵਨੀਤ ਬਿੱਟੂ ਲਗਾਤਾਰ ਦੂਜੇ ਦਿਨ ਜਗਰਾਉਂ ਦਾਣਾ ਮੰਡੀ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।