18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜਸਵੀਰ ਸਿੰਘ ਵਿਰਕ ਤੇ ਨੰਬਰਦਾਰ ਧਰਮ ਸਿੰਘ ਭਰੋਵਾਲ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਦਿਲੋਂ ਜੁੜ ਰਹੇ ਹਨ ਲੋਕ-ਵਿਰਕ/ਧਰਮ ਸਿੰਘ

ਭੂੰਦੜੀ, 17 ਅਕਤੂਬਰ (ਕੁਲਦੀਪ ਸਿੰਘ ਮਾਨ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਪੰਜਾਬ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਵਿਚ ਵੀ ਲੋਕਾਂ ਦਾ ਸਮੱਰਥਨ ਮਿਲ ਰਿਹਾ ਹੈ ਅਤੇ ਲੋਕ ਇਸ ਨਿੱਧੜਕ ਖੇਤਰੀ ਪਾਰਟੀ ਨਾਲ ਦਿਲੋਂ ਜੁੜ ਰਹੇ ਹਨ। ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 18-10-2026
ਭੂੰਦੜੀ, 17 ਅਕਤੂਬਰ (ਕੁਲਦੀਪ ਸਿੰਘ ਮਾਨ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਪੰਜਾਬ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਵਿਚ ਵੀ ਲੋਕਾਂ ਦਾ ਸਮੱਰਥਨ ਮਿਲ ਰਿਹਾ ਹੈ ਅਤੇ ਲੋਕ ਇਸ ਨਿੱਧੜਕ ਖੇਤਰੀ ਪਾਰਟੀ ਨਾਲ ਦਿਲੋਂ ਜੁੜ ਰਹੇ ਹਨ। ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਾਲਵਾ ਪ੍ਰਧਾਨ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੂਜੀਆਂ ਪਾਰਟੀਆਂ ਤੋਂ ਨਿਰਾਸ਼ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਹੁਣ ਲੋਕ ਬਦਲ ਦੀ ਤਲਾਸ਼ ਵਿਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ ਅਤੇ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ।
ਪਿਛਲੀ ਖ਼ਬਰ ਡਾ. ਰਮੇਸ਼ ਜੈਨ ‘ਆਪ’ ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ (ਚੇਅਰਮੈਨ) ਨਿਯੁਕਤ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਤਨਦ... ਅਗਲੀ ਖ਼ਬਰ ਸੰਤਾਂ-ਮਹਾਂਪੁਰਸ਼ਾਂ ਦਾ ਜੀਵਨ ਮਾਨਵਤਾ ਲਈ ਪ੍ਰੇਰਨਾ ਸਰੋਤ ਹੁੰਦਾ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ ਬੜੂੰਦੀ ਸਮਾਗਮਾਂ ’ਚ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।