ਨਸ਼ਿਆਂ ਨੂੰ ਠੱਲ੍ਹ ਪਾਉਣ ਤੋਂ ਪੰਜਾਬ ਸਰਕਾਰ ਰਹੀ ਬੁਰੀ ਤਰ੍ਹਾਂ ਨਾਕਾਮ- ਭਵਨਦੀਪ ਸਿੰਘ
ਜੌੜੇਪੁਲ ਜਰਗ, 18 ਅਕਤੂਬਰ (ਪਾਲਾ ਰਾਜੇਵਾਲੀਆ)-ਨਸ਼ਿਆਂ ਨੂੰ ਠੱਲ੍ਹ ਪਾਉਣ ਦੀਆਂ ਵੱਡੀਆਂ ਵੱਡੀਆਂ ਡੀਗਾਂ ਮਾਰਨ ਵਾਲੀ ਆਪ ਪਾਰਟੀ ਦੀ ਪੰਜਾਬ ਸਰਕਾਰ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਇਸ ਸਰਕਾਰ ਦੇ ਰਾਜ ਵਿੱਚ ਜਿੱਥੇ ਲੋਕਾਂ ਨੂੰ ਆਰਥਿਕ ਮੰਦਹਾਲੀਆਂ ਦਾ ਸਾਹਮਣਾ ਕਰਨਾ ਪਿਆ, ਉਥੇ ਨਸ਼ਾ ਤਸਕਰਾਂ ਦੇ ਵੀ ਹੌਂਸਲੇ ਬੁਲੰਦ ਹੋਏ।
ਭਵਨਦੀਪ ਸਿੰਘ ਮੰਡੇਰ ਜਰਗ ਵਿਖੇ ਗੱਲਬਾਤ ਕਰਦੇ ਸਮੇਂ। ਤਸਵੀਰ : ਪਾਲਾ ਰਾਜੇਵਾਲੀਆ
19-10-2026