ਜਗਰਾਉਂ ਅਧੀਨ ਆਉਂਦੀਆਂ ਦਾਣਾ ਮੰਡੀਆਂ ’ਚ ਹੋਈ 21 ਫ਼ੀਸਦੀ ਝੋਨੇ ਦੀ ਖ਼ਰੀਦ ਜਗਰਾਉਂ ਦੀਆਂ ਮੰਡੀਆਂ ’ਚ 4 ਲੱਖ 37 ਹਜ਼ਾਰ ਦੇ ਕਰੀਬ ਝੋਨੇ ਦੀ ਹੋਈ ਆਮਦ
ਜਗਰਾਉਂ, 20 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ’ਚ ਝੋਨੇ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਘੱਟ ਹੋਈ ਹੈ। ਜਿਸਦਾ ਕਾਰਨ ਇਸ ਵਾਰ ਕਿਸਾਨਾਂ ਵੱਲੋਂ ਸੁੱਕੇ ਝੋਨੇ ਦੀ ਕਟਾਈ ਕਰਕੇ ਹੀ ਮੰਡੀਆਂ ’ਚ ਝੋਨਾ ਲਿਆਂਦਾ ਜਾ ਰਿਹਾ ਹੈ।
ਅਜੀਤ ਡੈਸਕ
21-10-2026