ਚੌਂਕੀ ਗਿੱਦੜਵਿੰਡੀ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਅਜੈਬ ਸਿੰਘ ਜੈਬਾ ਕਾਬੂ
ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੀ ਪੁਲਿਸ ਪਾਰਟੀ ਨੂੰ ਇੱਕ ਨਾਕੇ ਦੌਰਾਨ ਕਿਸੇ ਖਾਸ ਮੁਖਬਰ ਨੇ ਸੂਚਨਾਂ ਦਿੱਤੀ ਕਿ ਅਜੈਬ ਸਿੰਘ ਉਰਫ਼ ਜੈਬਾ ਪੁੱਤਰ ਮਹਿੰਦਰ ਸਿੰਘ ਉਰਫ਼ ਲੰਮਾ ਵਾਸੀ ਖੋਲਿਆਂ ਵਾਲਾ ਪੁਲ (ਮਲਸੀਹਾਂ ਬਾਜਣ) ਹੈਰੋਇਨ ਵੇਚਣ ਦਾ ਆਦੀ ਹੈ। ਉਕਤ ਅੱਜ ਵੀ ਪਿੰਡ ਅੱਬੂਪੁਰਾ ਕੋਲੋਂ ਲੰਘਦੀ ਡਰੇਨ ਕੋਲ ਖੜ੍ਹ ਕੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਅਜੀਤ ਡੈਸਕ
23-10-2026