28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜੈਨ ਪਬਲਿਕ ਸਕੂਲ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਨੇ 2025-26 ਅਕਾਦਮਿਕ ਸਾਲ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਲਈ ਆਪਣਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ 2025-26 ਅਕਾਦਮਿਕ ਸਾਲ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ 100 ਫੀਸਦੀ ਹਾਜ਼ਰੀ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 28-10-2026
ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਨੇ 2025-26 ਅਕਾਦਮਿਕ ਸਾਲ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਲਈ ਆਪਣਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ 2025-26 ਅਕਾਦਮਿਕ ਸਾਲ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ 100 ਫੀਸਦੀ ਹਾਜ਼ਰੀ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨਿਲ ਜੈਨ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦੇ ਰਹਿਣ, ਅਨੁਸ਼ਾਸਨ ਬਣਾਈ ਰੱਖਣ ਅਤੇ ਜ਼ਿੰਦਗੀ ਵਿਚ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਡੀ . ਸੀ . ਬੀ. ਬੈਂਕ ਨੇ ਕ੍ਰਿਸ਼ਨਾ ਗਊਸ਼ਾਲਾ ਜਗਰਾਉਂ ਵਿਖੇ ਮੁਫ਼ਤ ਹੈਲਥ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।