ਸੱਤਿਆ ਭਾਰਤੀ ਸਕੂਲ ਵਿਖੇ ਖੇਡ ਸਮਾਗਮ ਕਰਵਾਇਆ
ਮਾਛੀਵਾੜਾ ਸਾਹਿਬ, 2 ਨਵੰਬਰ (ਮਨੋਜ ਕੁਮਾਰ)- ਪਿੰਡ ਲੱਖੋਵਾਲ ਸਥਿਤ ਸੱਤਿਆ ਭਾਰਤੀ ਸਕੂਲ ਵਿਚ ਬੱਚਿਆਂ ਵਲੋਂ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸਾ ਲਿਆ। ਸਮਾਗਮ ਦੇ ਮੁੱਖ ਮਹਿਮਾਨ ਦੇ ਤੌਰ ’ਤੇ ਪਿੰਡ ਰਾਣਵਾਂ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਗੁਰੋ ਤੇ ਉਨ੍ਹਾਂ ਦੇ ਕੁੱਝ ਸਾਥੀ ਪੰਚਾਂ ਨੇ ਸ਼ਿਰਕਤ ਕੀਤੀ।
ਅਜੀਤ ਡੈਸਕ
03-11-2026