12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਪਾਰ ਦੇ ਮਾਮਲੇ ਵਿਚ ਧੋਖਾਧੜੀ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)ਪੁਲਿਸ ਨੇ ਸੁਰੇਸ਼ ਭੱਲਾ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ ‘ਤੇ ਕਮਲ ਸਿੰਘ ਨੇਗੀ ਵਾਸੀ ਗੁਰਪਾਲ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 13 ਲੱਖ, 72 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ।

ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)ਪੁਲਿਸ ਨੇ ਸੁਰੇਸ਼ ਭੱਲਾ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ ‘ਤੇ ਕਮਲ ਸਿੰਘ ਨੇਗੀ ਵਾਸੀ ਗੁਰਪਾਲ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 13 ਲੱਖ, 72 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕੁੱਟਮਾਰ ਦਾ ਮਾਮਲਾ ਅਗਲੀ ਖ਼ਬਰ ਹਲਕਾ ਰਾਏਕੋਟ ’ਚ ਨਵੇਂ ਇੰਚਾਰਜ ਦੀ ਨਿਯੁਕਤੀ ਅਕਾਲੀ ਆਗੂਆਂ ’ਚ ਨਵਾਂ ਜੋਸ਼ ਭਰੇਗੀ- ਗਰੇਵਾਲ, ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।