20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਕਾਬੂ

ਸਿੱਧਵਾਂ ਬੇਟ, 20 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ਥਾਣੇਦਾਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੂੰ ਗਸ਼ਤ ਦੌਰਾਨ ਪਿੰਡ ਮਲਸੀਹਾਂ ਬਾਜਣ ਦੇ ਸ਼ਮਸ਼ਾਨਘਾਟ ਕੋਲ ਇੱਕ ਸ਼ੱਕੀ ਔਰਤ ਵਿਖਾਈ ਦਿੱਤੀ ਜੋ ਪੁਲਿਸ ਨੂੰ ਵੇਖ ਕੇ ਘਬਰਾ ਗਈ ਅਤੇ ਉਸ ਦੇ ਹੱਥ ਵਿੱਚ ਇੱਕ ਪਲਾਸਟਿਕ ਦੇ ਲਿਫਾਫ਼ੇ ਵਰਗੀ ਚੀਜ਼ ਫੜ੍ਹੀ ਹੋਈ ਸੀ। ਪੁਲਿਸ ਨੇ ਤੁਰੰਤ ਉਸ ਨੂੰ ਰੋਕ ਕੇ ਜਦੋਂ ਲਿਫਾਫੀ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ 15 ਨਸ਼ੀਲੀਆਂ ਬਰਾਮਦ ਹੋਈਆਂ।

ਅਜੀਤ ਡੈਸਕ 21-11-2026
ਸਿੱਧਵਾਂ ਬੇਟ, 20 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ਥਾਣੇਦਾਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੂੰ ਗਸ਼ਤ ਦੌਰਾਨ ਪਿੰਡ ਮਲਸੀਹਾਂ ਬਾਜਣ ਦੇ ਸ਼ਮਸ਼ਾਨਘਾਟ ਕੋਲ ਇੱਕ ਸ਼ੱਕੀ ਔਰਤ ਵਿਖਾਈ ਦਿੱਤੀ ਜੋ ਪੁਲਿਸ ਨੂੰ ਵੇਖ ਕੇ ਘਬਰਾ ਗਈ ਅਤੇ ਉਸ ਦੇ ਹੱਥ ਵਿੱਚ ਇੱਕ ਪਲਾਸਟਿਕ ਦੇ ਲਿਫਾਫ਼ੇ ਵਰਗੀ ਚੀਜ਼ ਫੜ੍ਹੀ ਹੋਈ ਸੀ। ਪੁਲਿਸ ਨੇ ਤੁਰੰਤ ਉਸ ਨੂੰ ਰੋਕ ਕੇ ਜਦੋਂ ਲਿਫਾਫੀ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ 15 ਨਸ਼ੀਲੀਆਂ ਬਰਾਮਦ ਹੋਈਆਂ। ਉਕਤ ਔਰਤ ਦੀ ਪਹਿਚਾਣ ਗੁਰਮੀਤ ਕੌਰ ਪਤਨੀ ਗੁਰਦਿਆਲ ਸਿੰਘ ਵਾਸੀ ਕਾਕੜ ਤਿਹਾੜਾ ਥਾਣਾ ਸਿੱਧਵਾਂ ਬੇਟ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਦਰਜ ਕਰ ਲਿਆ ਗਿਆ।
ਪਿਛਲੀ ਖ਼ਬਰ ਪਰਾਲੀ ਸਾੜਨ ਕਾਰਨ ਧੂੰਏਂ ’ਚ ਕਾਰ ਨਾਲ 2 ਮੋਟਰਸਾਈਕਲਾਂ ਦੀ ਟੱਕਰ ਅਗਲੀ ਖ਼ਬਰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਵੱਡਾ ਮੰਚ ਮਿਲੇਗਾ-ਕੋਆਰਡੀਨੇਟਰ ਥਿੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।