ਯੰਗ ਸਪੋਰਟਸ ਕਲੱਬ ਨੱਥੋਵਾਲ ਦੇ ਪ੍ਰਧਾਨ ਲੱਖਾ ਬੁੱਟਰ ਨੂੰ ਸਦਮਾ, ਪਿਤਾ ਦੀ ਮੌਤ
ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਯੰਗ ਸਪੋਰਟਸ ਕਲੱਬ ਨੱਥੋਵਾਲ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਦੇ ਸਤਿਕਾਰਯੋਗ ਪਿਤਾ ਦਰਸ਼ਨ ਸਿੰਘ ਬੁੱਟਰ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਾਰਜੇ ਹਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਵੱਖ-ਵੱਖ ਸਮਾਜ ਸੇਵੀ, ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਦਰਸ਼ਨ ਸਿੰਘ ਬੁੱਟਰ
25-11-2026