27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲੋਕ ਮਿਲਣੀ ਪ੍ਰੋਗਰਾਮ ’ਚ ਕੱਲ੍ਹ ਨੂੰ ਮੁੱਖ ਮੰਤਰੀ ਮਾਨ ਕਰਨਗੇ ਲੋਕਾਂ ਨਾਲ ਸਿੱਧਾ ਰਾਬਤਾ- ਰੱਤੋਵਾਲ

ਗੁਰੂਸਰ ਸੁਧਾਰ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਤੇ ਇਸ ਦੇ ਤਹਿਤ ਪਿੰਡ ਹਾਂਸ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੀ ਅਗਵਾਈ ਵਿਚ ਲੋਕ ਮਿਲਣੀ ਪ੍ਰੋਗਰਾਮ ਮਿਤੀ 29 ਨਵੰਬਰ ਨੂੰ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 28-11-2026
ਗੁਰੂਸਰ ਸੁਧਾਰ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਤੇ ਇਸ ਦੇ ਤਹਿਤ ਪਿੰਡ ਹਾਂਸ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੀ ਅਗਵਾਈ ਵਿਚ ਲੋਕ ਮਿਲਣੀ ਪ੍ਰੋਗਰਾਮ ਮਿਤੀ 29 ਨਵੰਬਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਹਾਂਸ ਕਲਾਂ ਵਿਖੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਉਕਤ ਆਗੂ ਨੇ ਇਲਾਕਾ ਵਾਸੀਆਂ ਨੂੰ ਲੋਕ ਮਿਲਣੀ ਪ੍ਰੋਗਰਾਮ ਵਿਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਪੰਚਾਇਤ ਯੂਨੀਅਨ ਰਾਏਕੋਟ ਵਲੋਂ ਨਵ-ਨਿਯੁਕਤ ਐੱਸ. ਡੀ. ਐੱਮ. ਕਪਿਲ ਜਿੰਦਲ ਦਾ ਸਵਾਗਤ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਮਿਲੇ- ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।