ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਵਿਧਾਨ ਦਿਵਸ ਮਨਾਇਆ
ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਐੱਨ.
ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਵਿਧਾਨ ਦਿਵਸ ਮਨਾਉਣ ਸਮੇਂ ਜਾਗਰੂਕਤਾ ਰੈਲੀ ਕੱਢਣ ਸਮੇ ਵਿਦਿਆਰਥਣਾਂ। (ਹੇਠਾਂ) ਵਿਦਿਆਰਥਣਾਂ ਅਤੇ ਅਧਿਆਪਕ ਭਾਰਤੀ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸੰਹੁ ਚੁੱਕਦੇ ਹੋਏ। ਤਸਵੀਰਾਂ: ਤੇਜਿੰਦਰ ਸਿੰਘ ਚੱਢਾ
29-11-2026