ਮੰਦਰ ਬਾਬਾ ਖਜਾਨਾ ਨਾਮਸੌਤ ਪਿੰਡ ਸੋਇਤਾ ਦਾ 36ਵਾਂ ਸਾਲਾਨਾ ਸੱਭਿਆਚਾਰਕ ਮੇਲਾ ਧੂਮਧਾਮ ਨਾਲ ਮਨਾਇਆ
ਉਸਮਾਨਪੁਰ, 24 ਅਗਸਤ (ਸੰਦੀਪ ਮਝੂਰ) - ਪਿੰਡ ਸੋਇਤਾ ਸਥਿਤ ਮੰਦਰ ਬਾਬਾ ਖਜ਼ਾਨਾ ਨਾਮਸੌਤ ਦਾ 36ਵਾਂ ਸਾਲਾਨਾ ਸੱਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਪਿੰਡ ਸੋਇਤਾ ਦੇ ਸਹਿਯੋਗ ਨਾਲ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਉਕਤ ਸਥਾਨ ’ਤੇ ਦੂਰੋਂ ਆਈਆਂ ਸੰਗਤਾਂ ਨੇ ਹਾਜ਼ਰੀ ਭਰੀ।
ਮੰਦਰ ਬਾਬਾ ਖਜ਼ਾਨਾ ਨਾਮਸੌਤ ਪਿੰਡ ਸੋਇਤਾ ਦੇ 36ਵੇਂ ਸਾਲਾਨਾ ਸੱਭਿਆਚਾਰਕ ਮੇਲੇ ਮੌਕੇ ਉੱਘੇ ਗਾਇਕ ਕਾਸ਼ੀ ਨਾਥ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਅਤੇ ਹਾਜ਼ਰ ਪਤਵੰਤੇ। ਤਸਵੀਰ : ਸੰਦੀਪ ਮਝੂਰ
25-08-2026