ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਬੰਗਾ ਵਲੋਂ ਰੱਖੜੀ ’ਤੇ ਸਮਾਗਮ
ਬੰਗਾ, 28 ਅਗਸਤ (ਧਰਮਵੀਰ ਪਾਲ) - ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਸ਼ਾਖਾ ਬੰਗਾ ਵੱਲੋਂ ਗੁਰੂ ਨਾਨਕ ਕਾਲਜ ਫਾਰ ਵੁਮੈਨ ਚਰਨ ਕੰਵਲ ਬੰਗਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ’ਤੇ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਮੈਡਮ ਮੀਨੂੰ ਭੋਲਾ ਨੇ ਸ਼ਾਖ਼ਾ ਬੰਗਾ ਤੋਂ ਆਏ ਬ੍ਰਹਮਕੁਮਾਰ ਅਤੇ ਬ੍ਰਹਮ ਕੁਮਾਰੀਆਂ ਦਾ ਸਵਾਗਤ ਕੀਤਾ।
ਗੁਰੂ ਨਾਨਕ ਕਾਲਜ ਬੰਗਾ ਵਿਖੇ ਕਰਵਾਏ ਸਮਾਗਮ ਮੌਕੇ ਦੀ ਤਸਵੀਰ।
29-08-2026