ਝਿੰਗੜਾਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਰਾਤਰੀ ਦੇ ਦੀਵਾਨ ਸਜਾਏ
ਔੜ/ਝਿੰਗੜਾਂ, 2 ਸਤੰਬਰ (ਕੁਲਦੀਪ ਸਿੰਘ ਝਿੰਗੜ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਪੈਂਦੇ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਾਜਾ ਸਾਹਿਬ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਦੂਜੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਪ੍ਰਸਿੱਧ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ, ਬਾਬਾ ਰੋਸ਼ਨ ਸਿੰਘ ਮਾਛੀਵਾੜੇ ਵਾਲਿਆਂ ਦੇ ਕੀਰਤਨੀ ਜਥੇ ਤੋਂ ਇਲਾਵਾ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਦੇ ਜਥੇ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਨਾਭ ਕੰਵਲ ਰਾਜਾ ਸਾਹਿਬ ਦੇ ਚਰਨਾਂ ਨਾਲ ਜੋੜਿਆ।
ਪ
ਪੰਡਾਲ ਵਿੱਚ ਜੁੜ ਬੈਠੀਆਂ ਸੰਗਤਾਂ। ਤਸਵੀਰ : ਕੁਲਦੀਪ ਸਿੰਘ ਝਿੰਗੜ
03-09-2026
ਔੜ/ਝਿੰਗੜਾਂ, 2 ਸਤੰਬਰ (ਕੁਲਦੀਪ ਸਿੰਘ ਝਿੰਗੜ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਪੈਂਦੇ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਾਜਾ ਸਾਹਿਬ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਦੂਜੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਪ੍ਰਸਿੱਧ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ, ਬਾਬਾ ਰੋਸ਼ਨ ਸਿੰਘ ਮਾਛੀਵਾੜੇ ਵਾਲਿਆਂ ਦੇ ਕੀਰਤਨੀ ਜਥੇ ਤੋਂ ਇਲਾਵਾ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਦੇ ਜਥੇ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਨਾਭ ਕੰਵਲ ਰਾਜਾ ਸਾਹਿਬ ਦੇ ਚਰਨਾਂ ਨਾਲ ਜੋੜਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ ਨੇ ਰਾਤਰੀ ਦੇ ਦੀਵਾਨ ਵਿੱਚ ਸ਼ਾਮਲ ਸੰਗਤਾਂ, ਦਾਨੀ ਸੇਵਾਦਾਰਾਂ, ਢਾਡੀ ਜਥਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਤੇਜਾ, ਅਜੀਤ ਸਿੰਘ ਗੋਸਲ, ਬਲਵਿੰਦਰ ਸਿੰਘ ਝਿੰਗੜ, ਸੰਦੀਪ ਸਿੰਘ ਸ਼ੇਰਗਿੱਲ, ਗ੍ਰੰਥੀ ਬੁੱਧ ਸਿੰਘ, ਸੋਢੀ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਬਲਵੀਰ ਹੀਰ ਕੈਨੇਡਾ, ਨਰਿੰਦਰ ਕੌਰ ਹੀਰ ਕੈਨੇਡਾ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੁੱਚਾ ਸਿੰਘ ਰਾਏਪੁਰ ਡੱਬਾ ਯੂ.ਐਸ.ਏ, ਰੇਸ਼ਮ ਸਿੰਘ ਗੋਸਲ ਯੂ.ਕੇ, ਕਮਲ ਗੋਸਲ ਯੂ.ਕੇ, ਸਿਮਰਨਜੀਤ ਗੋਸਲ ਯੂ.ਕੇ, ਨਿਰਮਲ ਸਿੰਘ ਮਹਿਮੀ, ਨਿਰਮਲ ਸਿੰਘ ਢੰਡਾ, ਸਕੱਤਰ ਜਸਵਿੰਦਰ ਸਿੰਘ ਢੰਡਾ, ਸੰਤੋਖ ਸਿੰਘ ਰੱਲ੍ਹ ਯੂ.ਕੇ, ਜਗੀਰ ਸਿੰਘ ਯੂ.ਕੇ, ਸੁਖਵਿੰਦਰ ਸਿੰਘ ਛਿੰਦਾ, ਲਖਵੀਰ ਸਿੰਘ ਪਰਾਗਪੁਰ ਕੈਨੇਡਾ, ਬਹਾਦਰ ਸਿੰਘ ਸੇ਼ਰਗਿੱਲ ਯੂ.ਕੇ, ਜੋਗਾ ਸਿੰਘ ਸ਼ੇਰਗਿੱਲ ਪਰਾਗਪੁਰ, ਅਮੋਲਕ ਸਿੰਘ ਢਿੱਲੋਂ ਯੂ.ਐਸ.ਏ, ਪ੍ਰਧਾਨ ਸੰਤੋਖ ਸਿੰਘ ਗਰੇਵਾਲ, ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ, ਅਮਰਜੀਤ ਸਿੰਘ ਰੱਲ੍ਹ ਯੂ.ਐਸ.ਏ, ਵਰਿੰਦਰ ਕੁਮਾ ਰ ਹੀਰਾ, ਰਵਿੰਦਰ ਕੌਰ ਗੋਸਲ ਯੂ.ਕੇ, ਸੁਰਿੰਦਰ ਕੌਰ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਝਿੰਗੜ ਐਨ.ਕੇ.ਐਨ, ਹੈਪੀ ਇਟਲੀ, ਦੇਬਾ ਯੂ.ਐਸ.ਏ, ਰਵੀ ਘਟਾਰੋਂ ਯੂ.ਐਸ.ਏ, ਸੁੱਖ ਸੰਧੂ ਸਾਹਲੋਂ ਯੂ.ਐਸ.ਏ, ਮੁਖਤਿਆਰ ਸਿੰਘ, ਸਮਸੇ਼ਰ ਸਿੰਘ ਜੈਕਸਨ, ਅਮਰਜੀਤ ਸਿੰਘ ਲੱਲ੍ਹ ਯੂ.ਐਸ.ਏ, ਚਰਨਜੀਤ ਸਿੰਘ, ਮਲਕੀਤ ਸਿੰਘ, ਭਵਨਪ੍ਰੀਤ ਰੱਲ੍ਹ, ਜਸਵਿੰਦਰ ਸਿੰਘ, ਡਾ. ਪ੍ਰਵੀਨ ਕੁਮਾਰ ਮੱਲਾ ਬੇਦੀਆਂ, ਡਾ. ਪਰਮਜੀਤ ਸੋਢੀਆਂ, ਲੈਕ. ਸੁਰਿੰਦਰ ਸਿੰਘ ਮਜਾਰਾ, ਅਮਰਨਾਥ ਮਹਿਮੀ, ਗੁਰਵਿੰਦਰ ਸਿੰਘ, ਮਾ. ਭੁਪਿੰਦਰ ਸਿੰਘ, ਵੈਦ ਗੁਰਮੇਜ ਰਾਮ, ਪ੍ਰਦੀਪ ਸਿੰਘ, ਬਹਾਦਰ ਮਹਿਮੀ, ਦਵਿੰਦਰ ਸਿੰਘ ਏ.ਐਸ.ਆਈ, ਸੋਨਾ ਮਹੇ ਯੂ.ਐਸ.ਏ, ਸੁੱਚਾ ਸਿੰਘ ਝਿੰਗੜ, ਹਰਪ੍ਰੀਤ ਸਿੰਘ ਸੇ਼ਰਗਿੱਲ, ਇੰਦਰਜੀਤ ਸਿੰਘ ਗੋਸਲ, ਜਸਵੀਰ ਸਿੰਘ ਸੀਰਾ, ਨੰਬਰਦਾਰ ਗੁਰਮੀਤ ਸਿੰਘ, ਮਾ. ਪਰਮਜੀਤ ਸਿੰਘ ਹੇੜੀਆ, ਗੁਰਜੀਤ ਸਿੰਘ, ਬਿੰਦਰ ਗੁਜਰਾਤ, ਸੋਨੂੰ ਇਟਲੀ, ਗੁਰਮੁੱਖ ਰੱਲ੍ਹ ਯੂ.ਐਸ.ਏ, ਗੁਰਚਰਨ ਸਿੰਘ ਗੁਜਰਾਤ, ਤਰਲੋਚਨ ਸਿੰਘ ਲੱਲ੍ਹ, ਲਵਪ੍ਰੀਤ ਸਿੰਘ, ਅਨਿਆਂ ਸਿੰਘ ਯੂ.ਐਸ.ਏ, ਮਾ. ਭੁਪਿੰਦਰ ਸਿੰਘ, ਬਿਸ਼ਨ ਝਿੰਗੜ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਮੁੱਖ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ, ਲੱਖਾਂ ਸਿੰਘ, ਅਸੋ਼ਕ ਕੁਮਾਰ, ਰੇਸ਼ਮ ਸਿੰਘ, ਰਾਜਵੀਰ ਸਿੰਘ ਰੱਲ੍ਹ, ਗੁਰਮੇਲ ਰਾਮ ਇਟਲੀ, ਸੁਖਦੀਪ ਸਾਗਰ, ਸੁਖਜੀਤ ਸਿੰਘ, ਤੀਰਥ ਇਟਲੀ, ਬਿੱਲਾ ਸ਼ੇਰਗਿੱਲ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ।