05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟਰੱਕ ਦਾ ਅਗਲਾ ਟਾਇਰ ਫੱਟਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

ਕਾਠਗੜ੍ਹ, 4 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਜਮੀਤਗੜ੍ਹ (ਭੱਲਾ) ਦੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਟਰੱਕ ਜਿਸ ਦਾ ਨੰਬਰ ਜੇ.

ਅਜੀਤ ਡੈਸਕ 05-09-2026
ਕਾਠਗੜ੍ਹ, 4 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਜਮੀਤਗੜ੍ਹ (ਭੱਲਾ) ਦੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਟਰੱਕ ਜਿਸ ਦਾ ਨੰਬਰ ਜੇ. ਕੇ 05 ਐਚ 0930 ਜਿਸ ਨੂੰ ਨਸੀਰ ਅਹਿਮਦ ਪੁੱਤਰ ਮੁਹੰਮਦ ਸਫੀ ਜੰਮੂ ਚਲਾ ਰਿਹਾ ਸੀ। ਇਹ ਟਰੱਕ ਬਲਾਚੌਰ ਤੋਂ ਰੋਪੜ ਸਾਇਡ ਜਾ ਰਿਹਾ ਸੀ ਜਦੋਂ ਇਹ ਟਰੱਕ ਜਮੀਤਗੜ੍ਹ (ਭੱਲਾ) ਪਿੰਡ ਦੇ ਨਜ਼ਦੀਕ ਪਹੁੰਚੀਆਂ ਤਾਂ ਅਚਾਨਕ ਟਰੱਕ ਦਾ ਅਗਲਾ ਟਾਇਰ ਫੱਟ ਜਾਣ ਕਾਰਨ ਇਹ ਟਰੱਕ ਬੇਕਾਬੂ ਹੋ ਨਹਿਰ ’ਤੇ ਬਣੇ ਸੈਫਨ ਦੀ ਦੀਵਾਰ ਨਾਲ ਟਕਰਾ ਕੇ ਪਲਟ ਗਿਆ, ਜਿਸ ਨਾਲ ਟਰੱਕ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਹਾਦਸੇ ਵਿਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪਹਿਲਵਾਨ ਸਾਹਿਬ ਸਿੰਘ ਦਾ ਸਨਮਾਨ ਕਰਦੇ ਹੋਏ ਟਰੱਸਟ... ਅਗਲੀ ਖ਼ਬਰ ਪਿੰਡ ਸਜਾਵਲਪੁਰ ਵਿਖੇ ਸਾਲਾਨਾ ਛਿੰਝ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।