12 ਦੀ ‘ਪੰਜਾਬ ਬਚਾਓ ਰੈਲੀ’ ਲਈ ਅਕਾਲੀ ਦਲ ਦੇ ਵਰਕਰਾਂ ’ਚ ਪੂਰਾ ਜੋਸ਼
ਰੱਤੇਵਾਲ, 5 ਸਤੰਬਰ (ਅਸ਼ੋਕ ਕੁਮਾਰ ਲੀਲ)-ਸ਼੍ਰੋਮਣੀ ਅਕਾਲੀ ਦਲ ਵਲੋਂ 12 ਸਤੰਬਰ ਨੂੰ ਹਲਕਾ ਬਲਾਚੌਰ ਵਿਖੇ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਹਲਕੇ ਅੰਦਰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਵਿਸ਼ਾਲ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ।
ਹਨੀ ਟੌਂਸਾ ਵਲੋਂ ਪਿੰਡਾਂ ’ਚ ਤੂਫ਼ਾਨੀ ਮੀਟਿੰਗਾਂ
06-09-2026