07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿੱਕੀ ਚੌਧਰੀ ਵਲੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਸਵਾਗਤ

ਕਾਠਗੜ੍ਹ, 6 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਏ. ਆਈ.

ਅਜੀਤ ਡੈਸਕ 07-09-2026
ਕਾਠਗੜ੍ਹ, 6 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ ਏ. ਆਈ. ਸੀ. ਸੀ. ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਸੰਬੰਧੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਨੇ ਪੰਜਾਬ ਦੀ ਧਰਤੀ ’ਤੇ ਸਚਿਨ ਪਾਇਲਟ ਦਾ ਦਿਲੋਂ ਸਵਾਗਤ ਤੇ ਜੀ ਆਇਆਂ ਨੂੰ ਆਖਿਆ ਹੈ। ਵਿੱਕੀ ਚੌਧਰੀ ਨੇ ਕਿਹਾ ਕਿ ਸਚਿਨ ਪਾਇਲਟ ਜੀ ਦੀ ਅਗਵਾਈ, ਤਜਰਬੇ ਤੇ ਨੌਜਵਾਨ ਊਰਜਾ ਨਾਲ ਪੰਜਾਬ ਕਾਂਗਰਸ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਪਿੰਡ ਮਹਿਮੂਦਪੁਰ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਗੁਰੂ ਸਾਹਿਬਾਨਾਂ ਨੇ ਪਾਠੀ ਸਿੰਘਾਂ ਨੂੰ ਵੱਡਾ ਸਤਿਕਾਰ ਦਿੱਤਾ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਸੰਤ ਬਾਬਾ ਈਸ਼ਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।