ਕਥਿਤ ਦੋਸ਼ੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਪਾਰਟੀ। ਸਦਰ ਥਾਣਾ ਨਵਾਂਸ਼ਹਿਰ ਵਲੋਂ ਦੋ ਨੌਜਵਾਨ ਹੈਰੋਇਨ ਦਾ ਸੇਵਨ ਕਰਦੇ ਕਾਬੂ
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.
ਅਜੀਤ ਡੈਸਕ
07-09-2026