07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰਾਜਾ ਸਾਹਿਬ ਦੀ ਬਰਸੀ ਤੇ ਪ੍ਰਭਾਤ ਫੇਰੀਆਂ ਨੂੰ ਮੁੱਖ ਰੱਖਦਿਆਂ ਨੌਜਵਾਨਾਂ ਵਲੋਂ ਗਲੀਆਂ ਦੀ ਸਫਾਈ ਆਰੰਭ

ਮੁਕੰਦਪੁਰ, 6 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਨੂੰ ਸਮਰਪਿਤ ਸਮਾਗਮਾਂ ਹਿੱਤ ਪਿੰਡ ਰਹਿਪਾ ਵਿਖੇ ਸਮੁੱਚੀਆਂ ਸੰਗਤਾਂ ਤੇ ਨੌਜਵਾਨਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਨੌਜਵਾਨਾਂ ਵਲੋਂ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਜਿਥੇ ਗੁਰਦੁਆਰਾ ਸਾਹਿਬ ਵਿਖੇ ਸਫਾਈਆਂ ਦੇ ਕਾਰਜਾਂ ਦੀ ਸੇਵਾ ਕੀਤੀ ਜਾ ਰਹੀ ਹੈ ਉਥੇ ਪ੍ਰਭਾਤ ਫੇਰੀਆਂ ਨੂੰ ਮੁੱਖ ਰੱਖਦਿਆਂ ਪਿੰਡ ਦੀਆਂ ਗਲੀਆਂ ਦੀ ਸਾਫ ਸਫਾਈ ਦੀ ਮੁਹਿੰਮ ਵੀ ਆਰੰਭੀ ਹੋਈ ਹੈ।

ਰਿਤਿਕਾ ਸੋਨੀ ਪਿਤਾ : ਗਾਇਕ ਸੋਨੀ ਸਰੋਆ ਮਾਤਾ : ਨੀਲਮ ਰਾਣੀ ਪਿੰਡ : ਪੱਲੀ ਉੱਚੀ 07-09-2026
ਮੁਕੰਦਪੁਰ, 6 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਨੂੰ ਸਮਰਪਿਤ ਸਮਾਗਮਾਂ ਹਿੱਤ ਪਿੰਡ ਰਹਿਪਾ ਵਿਖੇ ਸਮੁੱਚੀਆਂ ਸੰਗਤਾਂ ਤੇ ਨੌਜਵਾਨਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਨੌਜਵਾਨਾਂ ਵਲੋਂ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਜਿਥੇ ਗੁਰਦੁਆਰਾ ਸਾਹਿਬ ਵਿਖੇ ਸਫਾਈਆਂ ਦੇ ਕਾਰਜਾਂ ਦੀ ਸੇਵਾ ਕੀਤੀ ਜਾ ਰਹੀ ਹੈ ਉਥੇ ਪ੍ਰਭਾਤ ਫੇਰੀਆਂ ਨੂੰ ਮੁੱਖ ਰੱਖਦਿਆਂ ਪਿੰਡ ਦੀਆਂ ਗਲੀਆਂ ਦੀ ਸਾਫ ਸਫਾਈ ਦੀ ਮੁਹਿੰਮ ਵੀ ਆਰੰਭੀ ਹੋਈ ਹੈ। ਨੌਜਵਾਨਾਂ ਦੇ ਇਸ ਸੇਵਾ ਵਾਲੀ ਭਾਵਨਾ ਭਰੇ ਕਾਰਜਾਂ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵਲੋਂ ਹੌਸਲਾ ਅਫਜਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚੇ ਦੇ ਚੱਲ ਰਹੇ ਸੰਘਰਸ਼ ਦੀ ਏ. ਕੇ. ਐਮ. ਪੰਜਾਬ ਫੋਰਮ ਵਲੋਂ ਹਮਾਇਤ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਲਗਾਏ ਮੈਡੀਕਲ ਜਾਂਚ ਕੈਂਪ ਦਾ ਦ੍ਰਿਸ਼। ਗੁ: ਦੂਖ ਨਿਵਾਰਨ ਸਾਹਿਬ ਝਿੰਗੜਾਂ ਵਿਖੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।