22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਹਿਕਾਰੀ ਸਭਾ ਮਹਿਮੂਦਪੁਰ ਦਾ ਆਮ ਇਜਲਾਸ 29 ਨੂੰ

ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਦਾ ਆਮ ਇਜਲਾਸ 24 ਸਤੰਬਰ ਨੂੰ ਸਭਾ ਦੇ ਦਫਤਰ ਵਿਖੇ ਸਵੇਰੇ 9:30 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਭਾ ਦੇ ਸਕੱਤਰ ਕੁਲਦੀਪ ਸਿੰਘ ਸੋਇਤਾ ਤੇ ਪ੍ਰਬੰਧਕ ਕਮੇਟੀ ਨੇ ਅਪੀਲ ਕੀਤੀ ਕਿ ਉਕਤ ਇਜਲਾਸ ਵਿਚ ਸਭਾ ਦੇ ਅਧੀਨ ਆਂਉਦੇ ਪਿੰਡਾਂ ਉਸਮਾਨਪੁਰ, ਅਟਾਰੀ, ਸੋਇਤਾ ਤੇ ਰਾਣੇਵਾਲ ਦੇ ਸਮੂਹ ਹਿੱਸੇਦਾਰ ਮੈਂਬਰ ਜ਼ਰੂਰ ਹਿੱਸਾ ਲੈਣ ਤਾਂ ਜੋ ਸਭਾ ਦੀ ਬਿਹਤਰੀ ਲਈ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।

ਅਜੀਤ ਡੈਸਕ 22-09-2026

ਪਿਛਲੀ ਖ਼ਬਰ ਇਨਸਾਫ਼ ਦੀ ਅਵਾਜ਼ ਜਥੇਬੰਦੀ ਦੀ ਲਲਕਾਰ 27 ਦੀ ਲੁਧਿਆਣਾ ਰੈਲੀ ’ਚ ਪਹੁੰਚੋ ਹੋ ਕੇ ਪੱਬਾਂ ਭਾਰ-ਦਾਨਗੜ੍ਹ ਅਗਲੀ ਖ਼ਬਰ ਸੋਸ਼ਲ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।