ਮੀਨਾ ਸੂੰਢ ਵਲੋਂ ਪਿੰਡ ਮਾਂਗਟ, ਚੇਤਾ ਦੇ ਕਾਂਗਰਸੀ ਵਰਕਰਾਂ ਨਾਲ ਲੋਕ ਮਿਲਣੀ
ਘੁੰਮਣਾਂ, 26 ਸਤੰਬਰ (ਮਹਿੰਦਰਪਾਲ ਸਿੰਘ)-ਹਲਕਾ ਬੰਗਾ ਦੇ ਇੰਚਾਰਜ ਚੌਧਰੀ ਮੀਨਾ ਸੂੰਢ ਵਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਪਿੰਡ ਮਾਂਗਟ, ਚੇਤਾ ’ਚ ਕਾਂਗਰਸੀ ਵਰਕਰਾਂ ਨਾਲ ਲੋਕ ਮਿਲਣੀ ਕੀਤੀ, ਜਿਸ ਵਿਚ ਕੁਲਵੰਤ ਸਿੰਘ ਕਲੇਰਾਂ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਤਾਂ ਬਣਨੀ ਤਹਿ ਹੈ। ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ।
ਅਜੀਤ ਡੈਸਕ
27-09-2026