ਸਨਾਤਨ ਧਰਮ ਸਭਾ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਪਿੰਡ ਟੌਂਸਾ ’ਚ ਕਰਵਾਇਆ
ਰੱਤੇਵਾਲ, 28 ਸਤੰਬਰ (ਅਸ਼ੋਕ ਕੁਮਾਰ ਲੀਲ)-ਸਨਾਤਨ ਧਰਮ ਸਭਾ (ਰਜਿ.) ਬਲਾਚੌਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜਿਕ ਸਮਰਸਤਾ ਤੇ ਨਸ਼ਾ ਮੁਕਤੀ ਵਿਸ਼ੇ ’ਤੇ ਸਮਾਗਮ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਟੌਂਸਾ ਵਿਖੇ ਕਰਵਾਇਆ।
ਪਿੰਡ ਟੌਂਸਾ ਵਿਚ ਸਨਾਤਨ ਧਰਮ ਸਭਾ ਵਲੋਂ ਕਰਵਾਏ ਸਮਾਗਮ ਦੀ ਤਸਵੀਰ।
29-09-2026