02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੂਬਾ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਜ਼ਿਲ੍ਹਾ ਪ੍ਰਧਾਨ ਕਮਲਜੀਤ ਬੰਗਾ ਨੇ ਕੀਤੀ ਮੁਲਾਕਾਤ

ਬਹਿਰਾਮ, 1 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸੂਬਾ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਉਪਰੰਤ ਉਨ੍ਹਾ ਨੂੰ ਗੁਲਦਸਤਾ ਭੇਂਟ ਕਰਦਿਆ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਤੋਂ ਜਾਣੂ ਕਰਾਇਆ ਅਤੇ ਵਿਸ਼ਵਾਸ਼ ਦੁਵਾਇਆ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਵਿੱਚੋਂ ਆਪਣਾ ਵਧੀਆ ਭਵਿੱਖ ਦੇਖਦੇ ਹਨ ਜੋ 2027 ਵਿੱਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਉਣਗੇ।

ਅਜੀਤ ਡੈਸਕ 02-10-2026
ਬਹਿਰਾਮ, 1 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸੂਬਾ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਉਪਰੰਤ ਉਨ੍ਹਾ ਨੂੰ ਗੁਲਦਸਤਾ ਭੇਂਟ ਕਰਦਿਆ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਤੋਂ ਜਾਣੂ ਕਰਾਇਆ ਅਤੇ ਵਿਸ਼ਵਾਸ਼ ਦੁਵਾਇਆ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਵਿੱਚੋਂ ਆਪਣਾ ਵਧੀਆ ਭਵਿੱਖ ਦੇਖਦੇ ਹਨ ਜੋ 2027 ਵਿੱਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਉਣਗੇ। ਉਨ੍ਹਾ ਆਪਣੀ ਗੱਲਬਾਤ ਜਾਰੀ ਰੱਖਦਿਆ ਹੋਰ ਕਿਹਾ ਕਿ ਪਿੰਡਾਂ ਵਿੱਚ ਹੇਠਲੇ ਪੱਧਰ ਤੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਸ਼ੁਰੂ ਕੀਤੀਆ ਗਈਆ ਹਨ, ਜਿਨ੍ਹਾ ਦਾ ਸਾਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਕਿਹਾ ਕਿ ਹੁਣ ਲੋਕ ਝਾੜੂ ਦੀ ਸਰਕਾਰ ਤੋਂ ਅੱਕ ਚੁੱਕੇ ਹਨ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਹਰਭਜਨ ਸਿੰਘ ਸਾਬਕਾ ਸਰਪੰਚ ਭਰੋਲੀ, ਮਾਸਟਰ ਸੁਰਿੰਦਰ ਪਾਲ ਮਾਂਗਟ, ਰਾਜ ਕੁਮਾਰ ਢੰਢੂਹਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਵਲੋਂ ਸਮੁੰਦੜਾ ਵਿਖੇ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੌੜ ਸਾਹਿਬ ਲੋਹਟ ਵਿਖੇ ਜੋੜ ਮੇਲਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।