ਸਵੱਛ ਭਾਰਤ ਅਭਿਆਨ ਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ
ਰਾਹੋਂ, 2 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਮਿਡਲ ਸਕੂਲ, ਪਿੰਡ ਕੰਗ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤੇ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੀ ਪ੍ਰਧਾਨਗੀ ਤਰਸੇਮ ਲਾਲ ਮੁੱਖ ਅਧਿਆਪਕਾਂ ਨੇ ਕੀਤੀ।
ਸਵੱਛ ਭਾਰਤ ਅਭਿਆਨ ਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦੀ ਤਸਵੀਰ।
03-10-2026