ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾਕਟਰ ਰਾਜਿੰਦਰ ਕੌਰ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੂਬਰੂ
ਨਵਾਂਸ਼ਹਿਰ, 6 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿੱਖਿਆ ਵਿਭਾਗ ਵਲੋਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕਿਸੇ ਵਿਸ਼ੇਸ਼ ਸ਼ਖ਼ਸੀਅਤ ਨਾਲ ਰੂ-ਬ-ਰੂ ਕਰਨ ਦੀਆਂ ਹਦਾਇਤਾਂ ਦੇ ਅੰਤਰਗਤ ਪੀ. ਐਮ.
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਪ੍ਰੋਫੈਸਰ ਰਾਜਿੰਦਰ ਕੌਰ ਸੰਬੋਧਨ ਕਰਨ ਸਮੇਂ।
07-10-2026