13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਜਪਾ ਹਰ ਪੱਖੋਂ ਪੰਜਾਬ ਦੀ ਬਹਿਤਰੀ ਨੂੰ ਸਮਰਪਿਤ ‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਉਣ ਲੱਗੀ-ਕਰਨਵੀਰ ਕਟਾਰੀਆ

ਟੱਪਰੀਆਂ ਖੁਰਦ, 12 ਅਕਤੂਬਰ (ਬੂਥਗੜ੍ਹੀਆ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ‘ਆਪ’ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਪੱਖੋਂ ਸਹੂਲਤਾਂ ਦੇ ਕੇ ਸੰਤੁਸ਼ਟ ਕਰਨ ਵਾਲੀ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੂੰ ਮੋਦੀ ਸਰਕਾਰ/ਭਾਜਪਾ ਵਲੋਂ ਆਪਣੇ ਹੋਛੇ ਹੱਥਕੰਡਿਆਂ ਨਾਲ ਨਿਸ਼ਾਨਾ ਬਣਾ ਕੇ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਖੇਡੀਆਂ ਜਾ ਰਹੀਆਂ ਹਨ। ਕੇਂਦਰੀ ਏਜੰਸੀਆਂ (ਸੀ.

ਅਜੀਤ ਡੈਸਕ 13-10-2026
ਟੱਪਰੀਆਂ ਖੁਰਦ, 12 ਅਕਤੂਬਰ (ਬੂਥਗੜ੍ਹੀਆ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ‘ਆਪ’ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਪੱਖੋਂ ਸਹੂਲਤਾਂ ਦੇ ਕੇ ਸੰਤੁਸ਼ਟ ਕਰਨ ਵਾਲੀ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੂੰ ਮੋਦੀ ਸਰਕਾਰ/ਭਾਜਪਾ ਵਲੋਂ ਆਪਣੇ ਹੋਛੇ ਹੱਥਕੰਡਿਆਂ ਨਾਲ ਨਿਸ਼ਾਨਾ ਬਣਾ ਕੇ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਖੇਡੀਆਂ ਜਾ ਰਹੀਆਂ ਹਨ। ਕੇਂਦਰੀ ਏਜੰਸੀਆਂ (ਸੀ. ਬੀ. ਆਈ. ਤੇ ਈ.ਡੀ.) ਦੀਆਂ ਛਾਪੇਮਾਰੀਆਂ ਅਤੇ ਜਾਂਚ ਕੋਈ ਕਾਨੂੰਨੀ ਪ੍ਰਕਿਰਿਆ ਨਾ ਹੋ ਕੇ ਸਿਰਫ਼ ਸਿਆਸੀ ਬਦਲਾਖ਼ੋਰੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ-2027 ਦਰਮਿਆਨ ਭਾਜਪਾ ਵੋਟਰਾਂ ਨੂੰ ਆਪਣੇ ਅਸਲ ਮੁੱਦਿਆਂ ਤੋਂ ਭਟਕਾ ਕੇ ਪੰਜਾਬ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।
ਪਿਛਲੀ ਖ਼ਬਰ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ-ਮੈਡੀਕਲ ਪ੍ਰੈਕਟੀਸ਼ਨਰਜ਼ ਅਗਲੀ ਖ਼ਬਰ ਪਰਲ ਨਿਵੇਸ਼ਕਾਂ ਦੇ ਹਰ ਪ੍ਰਕਾਰ ਦੇ ਭੁਗਤਾਨ ਨੂੰ ਸਰਕਾਰ ਯਕੀਨੀ ਬਣਾਵੇ-ਗੁਰਦੀਪ ਸਿੰਘ ਝਿੱਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।