ਜ਼ਿਲ੍ਹੇ ’ਚ ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਵਿਸ਼ਾਲ ਧਰਨੇ ਤੇ ਰੋਸ ਮਾਰਚ
ਔੜ, 15 ਅਕਤੂਬਰ (ਗੁਰਨਾਮ ਸਿੰਘ ਸੈਣੀ)-ਪੰਜਾਬ ਬੰਦ ਦੀ ਕਾਲ ਨੂੰ ਔੜ ਇਲਾਕੇ ਵਿਚ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਇਲਾਕੇ ਦੇ ਬਾਜ਼ਾਰਾਂ ਵਿਚ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹੀਆਂ ਅਤੇ ਲੋਕਾਂ ਨੇ ਰੋਜ਼ਾਨਾ ਦੀ ਤਰ੍ਹਾਂ ਖਰੀਦੋ-ਫਰੋਖਤ ਕੀਤੀ।
ਬੰਦ ਦੇ ਦਿੱਤੇ ਸੱਦੇ ਦੌਰਾਨ ਔੜ ’ਚ ਬੰਦ ਪਏ ਬਾਜ਼ਾਰ ਦਾ ਦ੍ਰਿਸ਼। ਤਸਵੀਰ : ਗੁਰਨਾਮ ਸਿੰਘ ਸੈਣੀ
16-10-2026