ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਡਾ. ਅਜੇ ਬਸਰਾ ਗੱਲਬਾਤ ਸਮੇਂ ਨਾਲ ਐਨ. ਸੀ. ਸੀ. ਕੈਡਿਟ ਤੇ ਹੋਰ ਅਧਿਕਾਰੀ। ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਸਿਖਲਾਈ ਵਰਕਸ਼ਾਪ ਤੇ ਜਾਗਰੂਕਤਾ ਰੈਲੀ ਕੱਢੀ
ਨਵਾਂਸ਼ਹਿਰ, 17 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਟੀਬੀ ਮੁਕਤ ਭਾਰਤ ਮੁਹਿੰਮ ਤੇ ਨਵੀਂ ਜੋਸ਼ ਮੁਹਿੰਮ ਤਹਿਤ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ਗਈ।
ਅਜੀਤ ਡੈਸਕ
18-10-2026