20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿੱਤ ਮੰਤਰੀ ਚੀਮਾ ਨਾਲ ਹੋਈ ਪੰਜਾਬ ਸ਼ੂਗਰ ਮਿੱਲ ਪੰਜਾਬ ਫੈਡਰੇਸ਼ਨ ਦੀ ਮੀਟਿੰਗ

ਨਵਾਂਸ਼ਹਿਰ, 19 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਸ਼ੂਗਰ ਮਿੱਲ ਪੰਜਾਬ ਫੈਡਰੇਸ਼ਨ ਦੀ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੇ ਐਮ. ਡੀ.

ਅਜੀਤ ਡੈਸਕ 20-10-2026
ਨਵਾਂਸ਼ਹਿਰ, 19 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਸ਼ੂਗਰ ਮਿੱਲ ਪੰਜਾਬ ਫੈਡਰੇਸ਼ਨ ਦੀ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੇ ਐਮ. ਡੀ. ਸ਼ੂਗਰ ਫੈੱਡ ਨਾਲ ਹੋਈ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਿਆਰਾ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਤੇ ਆਊਟਸੋਰਸ ਤੋਂ ਮਿੱਲ ਕੈਡਰ ਕਰਨ ਸੰਬੰਧੀ ਵਿਚਾਰ ਕੀਤਾ। ਇਸ ਮੌਕੇ ਸ਼ੂਗਰ ਮਿੱਲ ਦੇ ਪਿਆਰਾ ਸਿੰਘ ਪ੍ਰਧਾਨ ਪੰਜਾਬ ਫੈਡਰੇਸ਼ਨ, ਪਲਵਿੰਦਰ ਸਿੰਘ ਸੰਗਤਪੁਰ ਜਨਰਲ ਸਕੱਤਰ ਪੰਜਾਬ, ਮਹੇਸ਼ ਚੰਦਰ ਪ੍ਰਧਾਨ ਨਵਾਂਸ਼ਹਿਰ, ਰਾਕੇਸ਼ ਕੁਮਾਰ ਸੀਨੀਅਰ ਵਾਈਸ ਪ੍ਰਧਾਨ ਨਵਾਂਸ਼ਹਿਰ, ਮੁਖਤਿਆਰ ਸਿੰਘ ਨਵਾਂਸ਼ਹਿਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਐਮ. ਸੀ. ਜੀਤ ਸਿੰਘ ਭਾਟੀਆ ਦਾ ਸਸਕਾਰ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਚੋਣ ਲਈ ਵੋਟਾਂ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।