21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜ਼ਿਲ੍ਹਾ ਪੁਲਿਸ ਵਲੋਂ ਗਾਂਜਾ ਅਤੇ ਹੈਰੋਇਨ ਸਮੇਤ 3 ਕਾਬੂ

ਨਵਾਂਸ਼ਹਿਰ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 2 ਕਿੱਲੋ 500 ਗ੍ਰਾਮ ਗਾਂਜਾ ਅਤੇ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਕਾਬੂ ਕੀਤਾ ਕਥਿਤ ਦੋਸ਼ੀ ਪੁਲਿਸ ਕਰਮੀਆਂ ਨਾਲ। 21-10-2026
ਨਵਾਂਸ਼ਹਿਰ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 2 ਕਿੱਲੋ 500 ਗ੍ਰਾਮ ਗਾਂਜਾ ਅਤੇ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਹਨਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਪਿਛਲੀ ਖ਼ਬਰ ਹੀਰੋ ਐਚ. ਆਰ ਆਟੋ ਬੰਗਾ ਵਿਖੇ ਹੀਰੋ ਦੇ ਡੈਸਟਿਨੀ ਸਕੂਟਰ ਦਾ ਲਾਂਚਿੰਗ ਸਮਾਗਮ ਅਗਲੀ ਖ਼ਬਰ ਪੰਜਾਬ ਅੰਦਰ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਵੀ ਸੁਰੱਖਿਅਤ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।