22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖ਼ੂਨਦਾਨ ਕੈਂਪ 24 ਨੂੰ

ਬੀਣੇਵਾਲ, 21 ਅਕਤੂਬਰ (ਬੈਜ ਚੌਧਰੀ)-ਸਵਰਗੀ ਚੌਧਰੀ ਰਾਮ ਨਾਥ ਚੇਚੀ ਦੀ ਯਾਦ ‘ਚ 14ਵਾਂ ਖ਼ੂਨਦਾਨ ਕੈਂਪ 24 ਅਕਤੂਬਰ ਦਿਨ ਸ਼ਨੀਵਾਰ ਨੂੰ ਐਮ. ਬੀ.

ਅਜੀਤ ਡੈਸਕ 22-10-2026
ਬੀਣੇਵਾਲ, 21 ਅਕਤੂਬਰ (ਬੈਜ ਚੌਧਰੀ)-ਸਵਰਗੀ ਚੌਧਰੀ ਰਾਮ ਨਾਥ ਚੇਚੀ ਦੀ ਯਾਦ ‘ਚ 14ਵਾਂ ਖ਼ੂਨਦਾਨ ਕੈਂਪ 24 ਅਕਤੂਬਰ ਦਿਨ ਸ਼ਨੀਵਾਰ ਨੂੰ ਐਮ.ਬੀ.ਜੀ. ਮਾਡਲ ਹਾਈ ਸਕੂਲ ਡੰਗੋਰੀ ਬੀਤ ਵਿਚ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰ: ਤਰਲੋਚਨ ਸਿੰਘ ਚੇਚੀ ਡੰਗੋਰੀ-ਬੀਤ ਨੇ ਦੱਸਿਆ ਕਿ ਬੀ.ਡੀ.ਸੀ. ਬਲੱਡ ਸੈਂਟਰ ਰਾਹੋਂ ਰੋਡ ਨਵਾਂਸ਼ਹਿਰ ਦੀ ਸਮੁੱਚੀ ਮੈਡੀਕਲ ਟੀਮ ਦੇ ਤਕਨੀਕੀ ਸਹਿਯੋਗ ਨਾਲ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਹੋਵੇਗਾ।
ਪਿਛਲੀ ਖ਼ਬਰ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।