23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹਫਤਾਵਾਰੀ ਸਤਿਸੰਗ ਕਰਵਾਇਆ

ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਵਿਜੈ ਦਸ਼ਮੀ ਦੇ ਸ਼ੁੱਭ ਮੌਕੇ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਡੀ. ਜੇ.

ਅਜੀਤ ਡੈਸਕ 23-10-2026
ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਵਿਜੈ ਦਸ਼ਮੀ ਦੇ ਸ਼ੁੱਭ ਮੌਕੇ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਡੀ. ਜੇ. ਜੇ. ਐਸ. ਦੇ ਸਥਾਨਕ ਆਸ਼ਰਮ ਵਿਖੇ ਇਕ ਵਿਸ਼ੇਸ਼ ਤੇ ਵਿਸ਼ਾਲ ਹਫਤਾਵਾਰੀ ਅਧਿਆਤਮਿਕ ਇਕੱਠ ਵਿਚ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ, ਸੰਸਥਾ ਦੇ ਸੰਸਥਾਪਕ ਤੇ ਨਿਰਦੇਸ਼ਕ ਆਸ਼ੂਤੋਸ਼ ਮਹਾਰਾਜ ਦੇ ਚੇਲੇ ਸਵਾਮੀ ਪਰਮਾਨੰਦ ਨੇ ਵਿਜੈ ਦਸ਼ਮੀ ਦੇ ਦਾਰਸ਼ਨਿਕ ਤੇ ਸੱਭਿਆਚਾਰਕ ਵਿਸਥਾਰ ਨਾਲ ਦੱਸਿਆ। ਸਾਧਵੀ ਨੇ ਦੱਸਿਆ ਕਿ ਜਿਸ ਤਰ੍ਹਾਂ ਇੱਕ ਡਾਕਟਰ ਕਿਸੇ ਬਿਮਾਰੀ ਦੇ ਬਾਹਰੀ ਲੱਛਣਾਂ ਦਾ ਇਲਾਜ ਕਰਨ ਦੀ ਬਜਾਏ ਉਸ ਦੇ ਮੂਲ ਕਾਰਨ ’ਤੇ ਹਮਲਾ ਕਰਦਾ ਹੈ, ਉਸੇ ਤਰ੍ਹਾਂ, ਜੀਵਨ ਦੀਆਂ ਸਮੱਸਿਆਵਾਂ ਦੇ ਹੱਲ ਬਾਹਰੀ ਤੌਰ ਤੇ ਨਹੀਂ, ਸਗੋਂ ਅੰਦਰੂਨੀ ਤੌਰ ’ਤੇ, ਚੇਤਨਾ ਦੇ ਅੰਦਰ ਹੋਣੇ ਚਾਹੀਦੇ ਹਨ। ਸਿਰਫ਼ ਕਾਗਜ਼ ਜਾਂ ਰਾਵਣ ਦੇ ਪੁਤਲਿਆਂ ਨੂੰ ਸਾੜ ਕੇ ਅੰਦਰੂਨੀ ਪਰਿਵਰਤਨ ਦੀ ਕਲਪਨਾ ਕਰਨਾ ਵਿਅਰਥ ਹੈ।
ਪਿਛਲੀ ਖ਼ਬਰ ਰਾਜ ਮਾਰਗ ਦੇ ਕਿਨਾਰੇ ਦੀ ਟੁੱਟੀ ਪੁਲੀ ਬਣ ਸਕਦੀ ਕਿਸੇ ਵੱਡੇ ਹਾਦਸੇ ਦਾ ਕਾਰਨ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਜੰਡੀ ਵਲੋਂ ਪਰਗਟ ਸਿੰਘ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।