ਡਾ. ਉਂਕਾਰ ਸਿੰਘ ਤੇ ਚੇਅਰਪਰਸਨ ਮੈਡਮ ਦਲਜੀਤ ਕੌਰ ਜ਼ਿੰਦਗੀ ’ਚ ਤਰੱਕੀ ਦੀਆਂ ਪੌੜੀਆਂ ਚੜ੍ਹਨ ਲਈ ਉਚੇਰੀ ਸਿੱਖਿਆ ਗ੍ਰਹਿਣ ਕਰਨੀ ਬਹੁਤ ਜ਼ਰੂਰੀ-ਡਾ. ਉਂਕਾਰ ਸਿੰਘ, ਦਲਜੀਤ ਕੌਰ
ਕਟਾਰੀਆਂ, 24 ਅਕਤੂਬਰ (ਪ੍ਰੇਮੀ ਸੰਧਵਾਂ)-ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਤੇ ਮੁੱਖ ਸੰਚਾਲਕ ਡਾ. ਉਂਕਾਰ ਸਿੰਘ ਤੇ ਚੇਅਰਪਰਸਨ ਦਲਜੀਤ ਕੌਰ ਬੰਗਾ ਨੇ ਕਿਹਾ ਹਰ ਬੱਚਿਆਂ ਦੇ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਗ੍ਰਹਿਣ ਜ਼ਰੂਰ ਕਰਵਾਉਣ।
ਅਜੀਤ ਡੈਸਕ
25-10-2026