28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਦਾ ਜਨਮ ਦਿਵਸ ਸੰਧਵਾਂ ’ਚ ਧੂਮਧਾਮ ਨਾਲ ਮਨਾਇਆ

ਕਟਾਰੀਆਂ, 27 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਉਨ੍ਹਾਂ ਦੀ ਯਾਦ ’ਚ ਬਣ ਰਹੇ ਮੰਦਰ ਵਿਖੇ ਉੱਘੇ ਸਮਾਜ ਸੇਵੀ ਜੈ ਚੰਦ, ਸਤਪਾਲ ਅਤੇ ਗ੍ਰਾਮ ਪੰਚਾਇਤ ਦੀ ਅਗਵਾਈ ਵਿੱਚ ਧੂਮ ਧਾਮ ਨਾਲ ਮਨਾਇਆ ਗਿਆ। ਦਰਬਾਰ ’ਤੇ ਝੰਡੇ ਦੀ ਰਸਮ ਅਦਾ ਕਰਨ ਤੋਂ ਬਾਅਦ ਉੱਘੇ ਸਮਾਜ ਸੇਵੀ ਜੈ ਚੰਦ ਸੰਧਵਾਂ, ਸਤਪਾਲ, ਸੁਦਰਸ਼ਨ ਅਤੇ ਹੈਪੀ ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੀ ਵਧਾਈ ਦਿੱਤੀ।

ਅਜੀਤ ਡੈਸਕ 28-10-2026
ਕਟਾਰੀਆਂ, 27 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਉਨ੍ਹਾਂ ਦੀ ਯਾਦ ’ਚ ਬਣ ਰਹੇ ਮੰਦਰ ਵਿਖੇ ਉੱਘੇ ਸਮਾਜ ਸੇਵੀ ਜੈ ਚੰਦ, ਸਤਪਾਲ ਅਤੇ ਗ੍ਰਾਮ ਪੰਚਾਇਤ ਦੀ ਅਗਵਾਈ ਵਿੱਚ ਧੂਮ ਧਾਮ ਨਾਲ ਮਨਾਇਆ ਗਿਆ। ਦਰਬਾਰ ’ਤੇ ਝੰਡੇ ਦੀ ਰਸਮ ਅਦਾ ਕਰਨ ਤੋਂ ਬਾਅਦ ਉੱਘੇ ਸਮਾਜ ਸੇਵੀ ਜੈ ਚੰਦ ਸੰਧਵਾਂ, ਸਤਪਾਲ, ਸੁਦਰਸ਼ਨ ਅਤੇ ਹੈਪੀ ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਜਾਤਾਂ- ਪਾਤਾਂ ਦੀ ਲੜਾਈ ਲੜਨ ਤੋਂ ਬਿਨਾ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਜੈ ਚੰਦ, ਸੁਦਰਸ਼ਨ, ਕਮਲਜੀਤ, ਸੰਤੋਸ਼ ਰਾਣੀ, ਰਿਸ਼ਵ ਸਿੱਧੂ, ਪ੍ਰੀਤੀ ਸਿੱਧੂ, ਬਿਮਲਾ, ਕੇਸ਼ਵ, ਚਰਨਜੀਤ ਕੌਰ, ਅਮਰ, ਬਿਮਲਾ ਦੇਵੀ, ਸੰਤੋਸ਼, ਹਰਪ੍ਰੀਤ ਕੌਰ, ਹਨੀ, ਅਹਾਨ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਰੱਤੇਵਾਲ ਵਿਖੇ 33 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।