29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅਦਾਰਾ ਪਰਵਾਜ਼ ਵਲੋਂ ਗ਼ਦਰੀ ਬਾਬਿਆਂ ਦੇ ਮੇਲੇ ’ਚ ਪਹੁੰਚਣ ਦੀ ਅਪੀਲ

ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਅਦਾਰਾ ਪਰਵਾਜ਼ ਪੰਜਾਬ ਦੇ ਸੂਬਾਈ ਕਨਵੀਨਰ ਸੁਖਵਿੰਦਰ ਪੱਪੀ, ਸੂਬਾ ਕਮੇਟੀ ਮੈਂਬਰਾਂ ਡਾ. ਅਰਵਿੰਦਰ ਕੌਰ ਕਾਕੜਾ, ਅਜਮੇਰ ਸਿੱਧੂ, ਜਸਬੀਰ ਦੀਪ ਤੇ ਰਬਿੰਦਰ ਸ਼ਰਮਾ ਨੇ ਸਾਰੇ ਸਾਹਿਤਕਾਰਾਂ ਨੂੰ 30 ਅਕਤੂਬਰ ਤੋਂ 2 ਨਵੰਬਰ ਤੱਕ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਚੱਲਣ ਵਾਲੇ ਗ਼ਦਰੀ ਬਾਬਿਆਂ ਦੇ 35ਵੇਂ ਮੇਲੇ ’ਚ ਪਹੁੰਚਣ ਦੀ ਅਪੀਲ ਕੀਤੀ ਹੈ।

ਅਜੀਤ ਡੈਸਕ 29-10-2026
ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਅਦਾਰਾ ਪਰਵਾਜ਼ ਪੰਜਾਬ ਦੇ ਸੂਬਾਈ ਕਨਵੀਨਰ ਸੁਖਵਿੰਦਰ ਪੱਪੀ, ਸੂਬਾ ਕਮੇਟੀ ਮੈਂਬਰਾਂ ਡਾ. ਅਰਵਿੰਦਰ ਕੌਰ ਕਾਕੜਾ, ਅਜਮੇਰ ਸਿੱਧੂ, ਜਸਬੀਰ ਦੀਪ ਤੇ ਰਬਿੰਦਰ ਸ਼ਰਮਾ ਨੇ ਸਾਰੇ ਸਾਹਿਤਕਾਰਾਂ ਨੂੰ 30 ਅਕਤੂਬਰ ਤੋਂ 2 ਨਵੰਬਰ ਤੱਕ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਚੱਲਣ ਵਾਲੇ ਗ਼ਦਰੀ ਬਾਬਿਆਂ ਦੇ 35ਵੇਂ ਮੇਲੇ ’ਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੇਲਾ ਸਾਡੀ ਇਨਕਲਾਬੀ ਤੇ ਆਜ਼ਾਦੀ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ। ਵਰਨਣਯੋਗ ਹੈ ਕਿ ਇਸ ਮੇਲੇ ਵਿੱਚ ਡਾ. ਅਰਵਿੰਦਰ ਕੌਰ ਕਾਕੜਾ ਦੀ ਪੁਸਤਕ ‘ਦਿੱਲੀ ਮੋਰਚੇ ਦੀ ਰੂਹ ਕਥਾ’ ਅਤੇ ਸੁਖਵਿੰਦਰ ਪੱਪੀ ਦਾ ਨਾਵਲ ‘ਬੇਨਾਮ ਔਰਤ’ ਵੀ ਰਿਲੀਜ਼ ਕੀਤੇ ਜਾਣਗੇ।
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਦਾ ਅਚਨਚੇਤ ਦੌਰਾ ਕਰਕੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਿਵਲ ਸਰਜਨ ਡਾ. ਅਮਨ... ਅਗਲੀ ਖ਼ਬਰ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਏਰੀਆ ਯੂਥ ਅਲਾਇੰਸ ਵਲੋਂ ਬੀ.ਏ.ਵੀ. ਸਕੂਲ ਦੇ ਪ੍ਰਿੰਸੀਪਲ ਚੰਦਰੇਸ਼ ਸ਼ੋਰੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।