ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ
ਬਹਿਰਾਮ, 30 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਬਹੁਪੱਖੀ ਸ਼ਖ਼ਸੀਅਤ ਗੁਰਦੀਪ ਸਿੰਘ ਕੂਕਾ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਗਿੱਲ ਪਰਿਵਾਰ ਨਾਲ ਨਾਮਧਾਰੀ ਮੁਖੀ ਸਤਿਗੁਰੂ ਊਦੈ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਦੁੱਖ ਸਾਂਝਾ ਕੀਤਾ।
ਅਜੀਤ ਡੈਸਕ
31-10-2026