01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਵਾਂਸ਼ਹਿਰ ’ਚ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 31 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ.

ਅਜੀਤ ਡੈਸਕ 01-11-2026
ਬਠਿੰਡਾ, 31 ਅਕਤੂਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ. ਐਸ. ਹੀਅਰਿੰਗ ਕੰਪਨੀ ਵਲੋਂ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ ਇਹ ਮਸ਼ੀਨਾਂ 1 ਨਵੰਬਰ ਨੂੰ ਹੋਟਲ ਜਨਪੱਥ ਬੈਕ ਸਾਈਡ ਬੱਸ ਅੱਡਾ ਨਵਾਂ ਸ਼ਹਿਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 50 ਫੀਸਦੀ ਛੋਟ ’ਤੇ ਜਰਮਨ ਤਕਨੀਕ ਦੀਆਂ ਡਿਜ਼ੀਟਲ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਬੱਚਿਆਂ ਅਤੇ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਗੁਰਬਖ਼ਸ਼ ਸਿੰਘ ਬੈਂਸ ਪਠਲਾਵਾ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਲਈ ਵੱਖ-ਵੱਖ ਉਮਰ ਦੇ ਸਮੂਹਾਂ ਲਈ ਸੰਤੁਲਿਤ ਖੁਰਾਕ ਵਿਸ਼ੇ ’ਤੇ ਇਕ ਦਿਨਾ ਸੇਵਾਕਲੀਨ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।