02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਉਮੀਦਵਾਰ ਐਲਾਨਣ ’ਤੇ ਹਲਕਾ ਵਾਸੀਆਂ ਅੰਦਰ ਖੁਸ਼ੀ ਦੀ ਲਹਿਰ- ਰੀਠੂ

ਬਲਾਚੌਰ, 1 ਨਵੰਬਰ (ਨਰੇਸ਼ ਧੌਲ)- ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਉਮੀਦਵਾਰ ਐਲਾਨਣ ਨਾਲ ਸਮੁੱਚੇ ਹਲਕਾ ਵਾਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰਿਠੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।

ਚੌਧਰੀ ਪਵਨ ਕੁਮਾਰ ਰੀਠੂ 02-11-2026
ਬਲਾਚੌਰ, 1 ਨਵੰਬਰ (ਨਰੇਸ਼ ਧੌਲ)- ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਉਮੀਦਵਾਰ ਐਲਾਨਣ ਨਾਲ ਸਮੁੱਚੇ ਹਲਕਾ ਵਾਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰਿਠੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਨੇਕ ਸੁਭਾਅ ਅਤੇ ਮਿਲਣਸਾਰ ਸੁਭਾਅ ਦੇ ਮਾਲਕ ਹਨ। ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਮੁੱਚੇ ਹਲਕੇ ਅੰਦਰ ਬਗੈਰ ਵਿਤਕਰਾ ਕੀਤਿਆਂ ਵਿਕਾਸ ਕਾਰਜ ਕਰਵਾਏ ਹਨ। ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਮੁੱਚੇ ਹਲਕਾ ਵਾਸੀ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਦਵਾਉਣਗੇ। ਇਸ ਮੌਕੇ ਰਮਨ ਕਸਾਣਾ ਉਧਨਵਾਲ, ਅਸ਼ਵਨੀ ਲੰਬੂਆਂ, ਸੁਰੇਸ਼ ਰਾਣਾ ਕੁਕੜਸੂਹਾ, ਸੋਹਣ ਲਾਲ ਭਾਣੇਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਤਲੁਜ ਪਬਲਿਕ ਸਕੂਲ ਬੰਗਾ ’ਚ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਧਾਰਮਿਕ ਸ਼ਖ਼ਸੀਅਤ ਗੁਰਦੀਪ ਸਿੰਘ ਦੇ ਵਿਛੋੜੇ ਦਾ ਘਾਟਾ ਕਦੇ ਪੂਰਾ ਨਹੀਂ ਹੋਵੇਗਾ- ਸੂਬਾ ਬਲਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।