06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਟਾਰੀਆ ਗੋਤਰ ਦਾ ਸਾਲਾਨਾ ਮੇਲਾ 9 ਨੂੰ

ਕਾਠਗੜ੍ਹ, 5 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਟਾਰੀਆ ਗੋਤਰ ਸਭਾ ਵੱਲੋਂ ਕਟਾਰੀਆ ਗੋਤਰ ਦਾ ਸਾਲਾਨਾ ਮੇਲਾ 9 ਨਵੰਬਰ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ। ਕਟਾਰੀਆ ਗੋਤਰ ਸਭਾ ਦੇ ਸਕੱਤਰ ਧਰਮਪਾਲ ਕਟਾਰੀਆ ਨੇ ਦੱਸਿਆ ਕਿ ਇਹ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਧਰਮਪਾਲ ਕਟਾਰੀਆ 06-11-2026
ਕਾਠਗੜ੍ਹ, 5 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਟਾਰੀਆ ਗੋਤਰ ਸਭਾ ਵੱਲੋਂ ਕਟਾਰੀਆ ਗੋਤਰ ਦਾ ਸਾਲਾਨਾ ਮੇਲਾ 9 ਨਵੰਬਰ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ। ਕਟਾਰੀਆ ਗੋਤਰ ਸਭਾ ਦੇ ਸਕੱਤਰ ਧਰਮਪਾਲ ਕਟਾਰੀਆ ਨੇ ਦੱਸਿਆ ਕਿ ਇਹ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਕਟਾਰੀਆ ਗੋਤਰ ਦੇ ਪਰਿਵਾਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਮੇਲੇ ਵਿੱਚ ਪਹੁੰਚ ਕੇ ਮੇਲੇ ਦੀ ਰੌਣਕ ਨੂੰ ਵਧਾਉਣ।
ਪਿਛਲੀ ਖ਼ਬਰ ਸਰਕਾਰ ਕਿਸਾਨਾਂ ਦੇ ਗੰਨੇ ਦਾ ਬਕਾਇਆ ਤੁਰੰਤ ਭੁਗਤਾਨ ਕਰੇ -ਸ਼ਾਹ ਅਗਲੀ ਖ਼ਬਰ ਕਲੇਰ ਜਠੇਰਿਆਂ ਦਾ ਮੇਲਾ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।