ਬਾਬਾ ਰਾਮ ਦਿੱਤਾ ਦਰਬਾਰ ’ਤੇ ਸਾਲਾਨਾ ਜੋੜ ਮੇਲਾ ਮਨਾਇਆ
ਘੁੰਮਣਾਂ, 5 ਨਵੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾਂ ’ਚ ਬਾਬਾ ਰਾਮ ਦਿੱਤਾ ਦਰਬਾਰ ’ਤੇ ਸਾਲਾਨਾ ਜੋੜ ਮੇਲਾ ਗੱਦੀਨਸ਼ੀਨ ਬਾਬਾ ਅਬੋਹਰੀਆ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਕਵਾਲ ਯੂਸਫ ਮਰੇਲਕੋਟਲਾ ਵਾਲਿਆਂ ਨੇ ਕਵਾਲੀਆਂ ਪੇਸ਼ ਕੀਤੀਆਂ।
ਅਜੀਤ ਡੈਸਕ
06-11-2026