07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਨਸ਼ਿਆਂ ਤੋਂ ਦੂਰ ਰਹਿਣਾ ਹੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫਾ-ਸੋਮਪਾਲ ਸਿੰਘ ਬੰਗਾ

ਕਟਾਰੀਆਂ, 6 ਨਵੰਬਰ (ਪ੍ਰੇਮੀ ਸੰਧਵਾਂ)-ਲਾਇਨਜ਼ ਕਲੱਬ ਮਹਿਕ ਜ਼ਿਲ੍ਹਾ 321ਡੀ ਦੇ ਪ੍ਰਧਾਨ ਤੇ ਉੱਘੇ ਵਾਤਾਵਰਨ ਪ੍ਰੇਮੀ ਸੋਮਪਾਲ ਸਿੰਘ ਬੰਗਾ ਮੈਨੇਜਿੰਗ ਡਾਇਰੈਕਟਰ ਦਵਿੰਦਰ ਫਰਨੀਚਰ ਹਾਊਸ ਮੁਕੰਦਪੁਰ ਰੋਡ ਬੰਗਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਨਸ਼ਿਆਂ ਤੋਂ ਦੂਰ ਰਹਿਣਾ ਹੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫਾ ਹੈ, ਕਿਉਂਕਿ ਤੰਦਰੁਸਤੀ ਨਾਲ ਹੀ ਅਸੀਂ ਦੁਨੀਆ ਦੇ ਵੱਡੇ-ਵੱਡੇ ਕਾਰਜ ਕਰਨ ਦੇ ਨਾਲ-ਨਾਲ ਲੋੜਵੰਦ ਗਰੀਬਾਂ ਦੀ ਸਹਾਇਤਾ ਵੀ ਕਰ ਸਕਦੇ ਹਾਂ। ਬੰਗਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਰੁਚੀ ਰੱਖਣ ।

ਅਜੀਤ ਡੈਸਕ 07-11-2026

ਪਿਛਲੀ ਖ਼ਬਰ ਬਲਾਚੌਰ ਸ਼ਹਿਰ ’ਚ ਲਾਲ ਲਕੀਰ ਵਾਲਿਆਂ ਨੂੰ ਕਦੋਂ ਮਿਲੇਗਾ ਮਾਲਕੀ ਦਾ ਹੱਕ-ਐਡਵੋਕੇਟ ਰਾਜਵਿੰਦਰ ਲੱਕੀ ਅਗਲੀ ਖ਼ਬਰ ਪ੍ਰਿੰਸੀਪਲ ਗੁਰਨੇਕ ਸਿੰਘ ਮੱਲ੍ਹੀ ਨੇ ਲੱਭਿਆ ਮੋਬਾਈਲ ਅਸਲ ਮਾਲਕਾਂ ਦੇ ਹਵਾਲੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।