07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰੱਤੇਵਾਲ ਵਿਖੇ ਗੋਤ ਕਟਾਰੀਆ ਦਾ ਮੇਲਾ ਭਲਕੇ

ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਤੀ ਮਾਤਾ ਗੋਤ ਕਟਾਰੀਆ ਦੇ ਮੰਦਰ ਰੱਤੇਵਾਲ ਵਿਖੇ ਦੀਵਾਲੀ ਵਾਲੇ ਦਿਨ ਐਤਵਾਰ 8 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਮੇਲਾ ਕਰਵਾਇਆ ਜਾ ਰਿਹਾ ਹੈ। ਨੰਬਰਦਾਰ ਗੁਰਦੀਪ ਸਿੰਘ ਕਟਾਰੀਆ ਨੇ ਦੱਸਿਆ ਕਿ ਹਰ ਸਾਲ ਦੀਵਾਲੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਮਾਤਾ ਦੇ ਦਰਸ਼ਨਾਂ ਲਈ ਪਹੁੰਚਦੀਆਂ ਹਨ।

ਅਜੀਤ ਡੈਸਕ 07-11-2026
ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਤੀ ਮਾਤਾ ਗੋਤ ਕਟਾਰੀਆ ਦੇ ਮੰਦਰ ਰੱਤੇਵਾਲ ਵਿਖੇ ਦੀਵਾਲੀ ਵਾਲੇ ਦਿਨ ਐਤਵਾਰ 8 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਮੇਲਾ ਕਰਵਾਇਆ ਜਾ ਰਿਹਾ ਹੈ। ਨੰਬਰਦਾਰ ਗੁਰਦੀਪ ਸਿੰਘ ਕਟਾਰੀਆ ਨੇ ਦੱਸਿਆ ਕਿ ਹਰ ਸਾਲ ਦੀਵਾਲੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਮਾਤਾ ਦੇ ਦਰਸ਼ਨਾਂ ਲਈ ਪਹੁੰਚਦੀਆਂ ਹਨ। ਉਨ੍ਹਾਂ ਕਟਾਰੀਆ ਗੋਤ ਦੀ ਸਾਰੀ ਸੰਗਤ ਨੂੰ 8 ਨਵੰਬਰ ਦੀਵਾਲੀ ਵਾਲੇ ਦਿਨ ਰੱਤੇਵਾਲ ਵਿਖੇ ਪਹੁੰਚ ਕੇ ਹਵਨ ਯੱਗ ’ਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਸੀ.ਐੱਚ.ਸੀ. ਸੜੋਆ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਨੇ ਲਿਆ ਸਿਹਤ ਸਹੂਲਤਾਂ ਦਾ ਜਾਇਜ਼ਾ ਅਗਲੀ ਖ਼ਬਰ ਸਿੱਧ ਪੁਰਸ਼ ਬਾਬਾ ਬਲਰਾਜ ਛਿੰਝ ਮੇਲੇ ਵਾਲੇ ਦਿਨ 9 ਨੂੰ ਬਲਾਚੌਰ ਵਿਖੇ ਤਹਿਸੀਲ ਪੱਧਰੀ ਸਰਕਾਰੀ ਛੁੱਟੀ ਦੀ ਮੰਗ ਬਾਬਾ ਬਲਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।