08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ-ਵੈਦ ਸੂਰਾਪੁਰੀਆ

ਨਵਾਂਸ਼ਹਿਰ, 7 ਨਵੰਬਰ (ਹਰਮਿੰਦਰ ਸਿੰਘ ਪਿੰਟੂ) - ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਸ਼ਿਲਪਕਲਾ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਦੇ ਪਾਵਨ ਦਿਹਾੜੇ ਦੀਆਂ ਵਾਤਾਵਰਣ ਪ੍ਰੇਮੀ ਵੈਦ ਲਖਵਿੰਦਰ ਸਿੰਘ ਸੂਰਾਪੁਰੀਆ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਆਓ ਸਾਰੇ ਰਲ ਕੇ ਗ੍ਰੀਨ ਦੀਵਾਲੀ ਮਨਾਈਏ ਤਾਂ ਜੋ ਦਿਨੋ ਦਿਨ ਹੁੰਦੇ ਜਾ ਰਹੇ ਗੰਧਲੇ ਵਾਤਾਵਰਣ ਨੂੰ ਦੁਬਾਰਾ ਹਰਾ ਭਰਿਆ ਬਣਾ ਸਕੀਏ।

ਅਜੀਤ ਡੈਸਕ 08-11-2026
ਨਵਾਂਸ਼ਹਿਰ, 7 ਨਵੰਬਰ (ਹਰਮਿੰਦਰ ਸਿੰਘ ਪਿੰਟੂ) - ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਸ਼ਿਲਪਕਲਾ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਦੇ ਪਾਵਨ ਦਿਹਾੜੇ ਦੀਆਂ ਵਾਤਾਵਰਣ ਪ੍ਰੇਮੀ ਵੈਦ ਲਖਵਿੰਦਰ ਸਿੰਘ ਸੂਰਾਪੁਰੀਆ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਆਓ ਸਾਰੇ ਰਲ ਕੇ ਗ੍ਰੀਨ ਦੀਵਾਲੀ ਮਨਾਈਏ ਤਾਂ ਜੋ ਦਿਨੋ ਦਿਨ ਹੁੰਦੇ ਜਾ ਰਹੇ ਗੰਧਲੇ ਵਾਤਾਵਰਣ ਨੂੰ ਦੁਬਾਰਾ ਹਰਾ ਭਰਿਆ ਬਣਾ ਸਕੀਏ। ਵਾਤਾਵਰਣ ਪ੍ਰੇਮੀ ਵੈਦ ਲਖਵਿੰਦਰ ਸਿੰਘ ਸੂਰਾਪੁਰੀਆ ਨੇ ਦੱਸਿਆ ਪਟਾਕਿਆਂ ਤੋਂ ਨਿਕਲਦਾ ਧੂੰਆ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੁੰਦਾ ਹੈ। ਇਸ ਲਈ ਆਓ ਸਾਰੇ ਪ੍ਰਣ ਕਰੀਏ ਪਟਾਕੇ ਨਾ ਵਜਾ ਕੇ ਵੱਧ ਤੋਂ ਵੱਧ ਰੁੱਖ ਲਗਾਈਏ।
ਪਿਛਲੀ ਖ਼ਬਰ ਰੈੱਡ ਕਰਾਸ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਿਊ ਆਦਰਸ਼ ਸਕੂਲ ਸੜੋਆ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।