08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੇਨੋਵਾਲ ਕਲਾਂ ਵਿਖੇ ਸਾਲਾਨਾ ਛਿੰਝ ਮੇਲਾ 10 ਨੂੰ

ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)- ਪਿੰਡ ਦੇਨੋਵਾਲ ਕਲਾਂ ਵਿਖੇ ਬਾਬਾ ਨਗਾਈਆ ਰਾਮ ਦੀ ਬਰਸੀ ਮੌਕੇ ਸਾਲਾਨਾ ਛਿੰਝ ਮੇਲਾ 10 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਬਾਬਾ ਸੋਹਣ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਕਰਵਾਏ ਜਾ ਰਹੇ ਛਿੰਝ ਮੇਲੇ ਵਿਚ ਸਿਰਫ਼ ਸੱਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਹੋਣਗੀਆਂ।

ਅਜੀਤ ਡੈਸਕ 08-11-2026
ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)- ਪਿੰਡ ਦੇਨੋਵਾਲ ਕਲਾਂ ਵਿਖੇ ਬਾਬਾ ਨਗਾਈਆ ਰਾਮ ਦੀ ਬਰਸੀ ਮੌਕੇ ਸਾਲਾਨਾ ਛਿੰਝ ਮੇਲਾ 10 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਬਾਬਾ ਸੋਹਣ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਕਰਵਾਏ ਜਾ ਰਹੇ ਛਿੰਝ ਮੇਲੇ ਵਿਚ ਸਿਰਫ਼ ਸੱਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਹੋਣਗੀਆਂ। ਪਟਕੇ ਦੀ ਪਹਿਲੀ ਕੁਸ਼ਤੀ ਸ਼ਹਿਬਾਜ਼ ਆਲਮਗੀਰ ਤੇ ਅਲੀ ਈਰਾਨ ਦਰਮਿਆਨ, ਪਟਕੀ ਦੀ ਦੂਜੀ ਕੁਸ਼ਤੀ ਗੁਰਨਾਮ ਬਾਬਾ ਫਲਾਹੀ ਤੇ ਜਸ਼ਨ ਭਾਰਟਾ ਦਰਮਿਆਨ ਹੋਵੇਗੀ।
ਪਿਛਲੀ ਖ਼ਬਰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 11 ਲੱਖ 65 ਹਜ਼ਾਰ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 11 ਲੱਖ 65 ਹਜ਼ਾਰ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।