10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਤੇ ਏਕਤਾ ਦਾ ਪ੍ਰਤੀਕ-ਨੰਬਰਦਾਰ ਮਨਦੀਪ ਸਿੱਧੂ

ਬਹਿਰਾਮ, 9 ਨਵੰਬਰ (ਸਰਬਜੀਤ ਸਿੰਘ ਰਾਣਾ)-ਦੀਵਾਲੀ ਦਾ ਸ਼ੁੱਭ ਤਿਉਹਾਰ ਰੌਸ਼ਨੀਆਂ, ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਨੰਬਰਦਾਰ ਮਨਦੀਪ ਸਿੰਘ ਸਿੱਧੂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਪਟਾਕਾ ਰਹਿਤ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਗੰਧਲੇ ਹੋ ਚੁੱਕੇ ਵਾਤਾਵਰਨ ਨੂੰ ਸੰਭਾਲ ਦੇ ਹੋਏ ਹੋਰ ਗੰਧਲਾ ਹੋਣ ਤੋਂ ਬਚਾ ਸਕੀਏ।

ਅਜੀਤ ਡੈਸਕ 10-11-2026
ਬਹਿਰਾਮ, 9 ਨਵੰਬਰ (ਸਰਬਜੀਤ ਸਿੰਘ ਰਾਣਾ)-ਦੀਵਾਲੀ ਦਾ ਸ਼ੁੱਭ ਤਿਉਹਾਰ ਰੌਸ਼ਨੀਆਂ, ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਨੰਬਰਦਾਰ ਮਨਦੀਪ ਸਿੰਘ ਸਿੱਧੂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਪਟਾਕਾ ਰਹਿਤ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਗੰਧਲੇ ਹੋ ਚੁੱਕੇ ਵਾਤਾਵਰਨ ਨੂੰ ਸੰਭਾਲ ਦੇ ਹੋਏ ਹੋਰ ਗੰਧਲਾ ਹੋਣ ਤੋਂ ਬਚਾ ਸਕੀਏ। ਉਨ੍ਹਾਂ ਨੇ ਬੰਦੀਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਤਿਉਹਾਰ ਸਾਡੇ ਮਨਾਂ ’ਚੋਂ ਅਗਿਆਨਤਾ ਅਤੇ ਨਿਰਾਸ਼ਾ ਰੂਪੀ ਹਨੇਰੇ ਨੂੰ ਦੂਰ ਕਰਕੇ ਗਿਆਨ, ਖੁਸ਼ਹਾਲੀ ਅਤੇ ਏਕਤਾ ਦਾ ਚਾਨਣ ਫੈਲਾਉਂਦੇ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਤੰਦਰੁਸਤੀ, ਖੁਸ਼ਹਾਲੀ ਅਤੇ ਬਰਕਤਾਂ ਲੈਕੇ ਆਵੇ।
ਪਿਛਲੀ ਖ਼ਬਰ ਸ਼ੌਰਿਆ ਇੰਟਰਨੈਸ਼ਨਲ ਸਕੂਲ ਬਲਾਚੌਰ ਵਿਖੇ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਪੱਲੀ ਝਿੱਕੀ ਵਿਖੇ ਆਵਾਰਾ ਛੱਡੇ ਸਾਨ੍ਹਾਂ ਨੇ ਲਈ ਮੱਝ ਦੀ ਜਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।